ਤਜਿੰਦਰ ਬੱਗਾ ਖਿਲਾਫ਼ ਨਵਾਂ ਵਾਰੰਟ ਜਾਰੀ, ਮੋਹਾਲੀ ਕੋਰਟ ਨੇ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕਰਨ ਲਈ ਕਿਹਾ 
Published : May 7, 2022, 6:20 pm IST
Updated : May 7, 2022, 6:20 pm IST
SHARE ARTICLE
Tajinder Pal Singh Bagga
Tajinder Pal Singh Bagga

ਗ੍ਰਿਫਤਾਰੀ ਵਾਰੰਟ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ 23 ਮਈ ਤੈਅ ਕੀਤੀ ਹੈ।  

 

ਮੁਹਾਲੀ : ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਦਰਅਸਲ ਤਜਿੰਦਰ ਬੱਗਾ ਖਿਲਾਫ਼ ਇਕ ਹੋਰ ਵਾਰੰਟ ਜਾਰੀ ਕੀਤਾ ਗਿਆ ਹੈ। ਬੱਗਾ ਖ਼ਿਲਾਫ਼ ਇਹ ਵਾਰੰਟ ਮੁਹਾਲੀ ਅਦਾਲਤ ਵੱਲੋਂ ਜਾਰੀ ਕੀਤਾ ਗਿਆ ਹੈ। ਮੋਹਾਲੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੋਹਾਲੀ ਅਦਾਲਤ ਨੇ ਬੱਗਾ ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ 23 ਮਈ ਤੈਅ ਕੀਤੀ ਹੈ।  
 

file photo

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement