ਪਿਓ ਨੇ ਆਪਣੇ ਪ੍ਰਵਾਰ ਨੂੰ ਦਿੱਤਾ ਜ਼ਹਿਰ, 12 ਸਾਲਾ ਧੀ ਦੀ ਇਲਾਜ ਦੌਰਾਨ ਮੌਤ

By : GAGANDEEP

Published : May 7, 2023, 2:29 pm IST
Updated : May 7, 2023, 2:29 pm IST
SHARE ARTICLE
photo
photo

ਬਾਕੀ ਪ੍ਰਵਾਰਕ ਮੈਂਬਰ ਹਸਪਤਾਲ ਭਰਤੀ

 

ਮੁਹਾਲੀ : ਮੁਹਾਲੀ ਦੇ ਕੁਰਾਲੀ ਦੇ ਪਿੰਡ ਨੰਗਲ ਸਿੰਗਾ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਵਿਅਕਤੀ ਨੇ ਆਪਣੇ ਪੂਰੇ ਪ੍ਰਵਾਰ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਕੁਲਵਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਲਈ ਕੋਲਡ ਡਰਿੰਕ ਵਿਚ ਜ਼ਹਿਰ ਮਿਲਾ ਕੇ ਦਿਤਾ ਸੀ।

ਇਹ ਵੀ ਪੜ੍ਹੋ:  ਫਾਜ਼ਿਲਕਾ 'ਚ ਪਲਟਿਆ ਕਣਕ ਦਾ ਭਰਿਆ ਟਰੱਕ, ਖੇਤਾਂ ਵਿਚ ਖਿੱਲਰੀਆਂ ਬੋਰੀਆਂ 

ਦੂਜੇ ਪਾਸੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਸਾਰੇ ਪੀੜਤਾਂ ਨੂੰ ਕੁਰਾਲੀ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ’ਤੇ ਮੁਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਚ ਰੈਫ਼ਰ ਕਰ ਦਿਤਾ ਗਿਆ। ਜਿਥੇ ਇਲਾਜ ਦੌਰਾਨ 12 ਸਾਲਾ ਲੜਕੀ ਦੀ ਮੌਤ ਹੋ ਗਈ। ਫਿਲਹਾਲ ਦੋਸ਼ੀ ਲਾਪਤਾ ਦਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:  ਤੁਰਕੀ 'ਚ ਬੇਕਾਬੂ ਟਰੱਕ ਨੇ ਕਈ ਵਾਹਨਾਂ ਮਾਰੀ ਟੱਕਰ, 6 ਲੋਕਾਂ ਦੀ ਦਰਦਨਾਕ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement