Lok Sabha Elections 2024: ਕਾਂਗਰਸ ਨੇ ਪੰਜਾਬ 'ਚ ਹਰੀਸ਼ ਚੌਧਰੀ ਨੂੰ ਸਪੈਸ਼ਲ ਅਬਜ਼ਰਵਰ ਕੀਤਾ ਨਿਯੁਕਤ
Published : May 7, 2024, 8:53 am IST
Updated : May 7, 2024, 8:53 am IST
SHARE ARTICLE
Harish Chaudhary
Harish Chaudhary

ਹਰੀਸ਼ ਚੌਧਰੀ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਬਾਇਤੂ ਹਲਕੇ ਤੋਂ ਵਿਧਾਇਕ ਹਨ ਤੇ ਕੈਬਨਿਟ 'ਚ ਵਿੱਤ ਮੰਤਰੀ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।  

Lok Sabha Elections 2024: ਚੰਡੀਗੜ੍ਹ - ਕਾਂਗਰਸ ਪਾਰਟੀ ਵੱਲੋਂ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਵਿਸ਼ੇਸ਼ ਨਿਗਰਾਨ ਦੇ ਤੌਰ 'ਤੇ ਹਰੀਸ਼ ਚੌਧਰੀ ਨੂੰ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਕੇ.ਸੀ. ਵੇਨੁਗੋਪਾਲ ਨੇ ਪੱਤਰ ਜਾਰੀ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। 

ਪੱਤਰ 'ਚ ਉਨ੍ਹਾਂ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ 'ਚ ਵਿਸ਼ੇਸ਼ ਨਿਗਰਾਨ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਰੀਸ਼ ਚੌਧਰੀ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਬਾਇਤੂ ਹਲਕੇ ਤੋਂ ਵਿਧਾਇਕ ਹਨ ਤੇ ਕੈਬਨਿਟ 'ਚ ਵਿੱਤ ਮੰਤਰੀ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।  

(For more Punjabi news apart from Lok Sabha Elections 2024: AICC appoints Harish Chaudhary as Pb observer , stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement