CM Bhagwant Mann: ਅਤਿਵਾਦ ਦੇ ਵਿਰੁੱਧ ਪੂਰਾ ਦੇਸ਼ ਹੈ ਇਕਜੁੱਟ- ਭਗਵੰਤ ਮਾਨ
Published : May 7, 2025, 9:26 am IST
Updated : May 7, 2025, 9:26 am IST
SHARE ARTICLE
CM Bhagwant Mann Statement On india pakistan war
CM Bhagwant Mann Statement On india pakistan war

ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।

CM Bhagwant Mann Statement On india pakistan war latest news in punjabi

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅਤਿਵਾਦ ਦੇ ਖਿਲਾਫ਼ ਇਸ ਲੜਾਈ ਵਿਚ ਪੂਰਾ ਦੇਸ਼ ਇਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫ਼ੌਜ ਅਤੇ ਆਪਣੇ ਵੀਰ ਜਵਾਨਾਂ ’ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।

ਜੈ ਹਿੰਦ, ਜੈ ਭਾਰਤ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement