ਕਿਸਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
Published : Jun 7, 2018, 1:25 am IST
Updated : Jun 7, 2018, 1:25 am IST
SHARE ARTICLE
Farmers Suicide
Farmers Suicide

ਨੇੜਲੇ ਪਿੰਡ ਉੱਭਾ ਵਿਖੇ ਇਕ ਕਿਸਾਨ ਨੇ ਅਪਣੀ ਲਾਇਸੰਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਥਾਣਾ ਜੋਗਾ ਦੀ ਪੁਲਿਸ ਨੇ ਦਸਿਆ ਕਿ ...

ਮਾਨਸਾ,  ਨੇੜਲੇ ਪਿੰਡ ਉੱਭਾ ਵਿਖੇ ਇਕ ਕਿਸਾਨ ਨੇ ਅਪਣੀ ਲਾਇਸੰਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਥਾਣਾ ਜੋਗਾ ਦੀ ਪੁਲਿਸ ਨੇ ਦਸਿਆ ਕਿ ਉਕਤ ਕਿਸਾਨ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ਤੇ ਇਕ ਪਟਵਾਰੀ ਵਿਰੁਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਉੱਭਾ ਵਿਖੇ ਕਿਸਾਨ ਭਗਵਾਨ ਸਿੰਘ (46) ਨੇ ਸਾਂਝੀ ਖੇਵਟ ਵਾਲੀ ਜ਼ਮੀਨ 'ਚ ਲਿਖੀ  ਰਜਿਸਟਰੀ ਤੇ ਵੱਧ ਹਿੱਸਾ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਪਟਵਾਰੀ ਸਿਕੰਦਰ ਸਿੰਘ ਪਿੰਡ ਸਾਹਲਾ ਸਾਹਿਬ ਤੋਂ ਪ੍ਰੇਸ਼ਾਨ ਹੋ ਕੇ ਅਪਣੇ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹਤਿਆ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਕਿਸਾਨ ਭਗਵਾਨ ਸਿੰਘ ਦੇ ਪੁੱਤਰ ਲਵਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰਤ ਪਟਵਾਰੀ ਸਿਕੰਦਰ ਸਿੰਘ ਵਿਰੁਧ ਪਰਚਾ ਦਰਜ ਕਰ ਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement