ਖੇਤਾਂ ’ਚ ਗਏ ਕਿਸਾਨ ਦੀ ਕੁੱਤਿਆਂ ਨੇ ਲਈ ਜਾਨ
Published : Jun 7, 2020, 9:44 am IST
Updated : Jun 7, 2020, 9:44 am IST
SHARE ARTICLE
File Photo
File Photo

ਸਮਾਣਾ ਦੇ ਪਿੰਡ ਮਵੀਸੱਪਾ ਵਿਚ ਖੇਤਾਂ ਵਿਚ ਗਏ ਕਿਸਾਨ ਨੂੰ ਅਵਾਰਾ ਕੁੱਤਿਆਂ ਨੇ ਘੇਰ ਲਿਆ ਤੇ ਗੰਭੀਰ ਜ਼ਖ਼ਮੀ ਕਰ ਦਿਤਾ।

ਸਮਾਣਾ, 6 ਜੂਨ (ਪਪ): ਸਮਾਣਾ ਦੇ ਪਿੰਡ ਮਵੀਸੱਪਾ ਵਿਚ ਖੇਤਾਂ ਵਿਚ ਗਏ ਕਿਸਾਨ ਨੂੰ ਅਵਾਰਾ ਕੁੱਤਿਆਂ ਨੇ ਘੇਰ ਲਿਆ ਤੇ ਗੰਭੀਰ ਜ਼ਖ਼ਮੀ ਕਰ ਦਿਤਾ। ਬਾਅਦ ਵਿਚ ਇਸ ਕਿਸਾਨ ਦੀ ਮੌਤ ਹੋ ਗਈ। ਜਿਸ ਪਿੱਛੋਂ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਹੈ। ਮ੍ਰਿਤਕ ਕਿਸਾਨ ਦੇ ਪਰਵਾਰ ਨੇ ਸਰਕਾਰ ਤੋਂ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ।  ਪਿੰਡ ਵਾਸੀਆਂ ਨੇ ਦਸਿਆ ਕਿ ਪਿੰਡ 25 ਤੋਂ 30 ਆਵਾਰਾ ਕੁੱਤੇ ਹਨ। ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਨੇ ਕਿਹਾ ਸਰਕਾਰ ਅਵਾਰਾ ਜਾਨਵਰਾਂ ਦਾ ਕੋਈ ਹੱਲ ਕਰੇ, ਨਹੀਂ ਤਾਂ ਅਸੀ ਖ਼ੁਦ ਇਨ੍ਹਾਂ ਦਾ ਕੋਈ ਹੱਲ ਕਰਾਂਗੇ । ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿਤੀ ਕਿ ਕੁੱਤਿਆਂ ਦਾ ਕੋਈ ਹੱਲ ਨਾ ਹੋਇਆ ਤਾਂ ਅਸੀ ਇਨ੍ਹਾਂ ਨੂੰ ਖ਼ੁਦ ਮੌਤ ਦੇ ਘਾਟ ਉਤਾਰ ਦੇਵਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement