ਵੈਕਸੀਨ ਘੁਟਾਲਾ: ਸੁਖਬੀਰ ਬਾਦਲ ਨੇ ਘੇਰੀ ਬਲਬੀਰ ਸਿੱਧੂ ਦੀ ਕੋਠੀ
Published : Jun 7, 2021, 3:09 pm IST
Updated : Jun 7, 2021, 3:11 pm IST
SHARE ARTICLE
Sukhbir Badal Surrounds Balbir Sidhu's House
Sukhbir Badal Surrounds Balbir Sidhu's House

ਬਹੁ-ਕਰੋੜੀ ਘੁਟਾਲੇ ਦੇ ਪਰਦਾਫਾਸ਼ ਹੋਣ ਤੋਂ ਬਾਅਦ ਸਿਹਤ ਮੰਤਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

ਮੁਹਾਲੀ: ਟੀਕਾ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ( Balbir Singh Sidhu)  ਦੇ ਘਰ ਘਿਰਾਓ ਕੀਤਾ। ਇਸ ਦੌਰਾਨ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ(Sukhbir Badal)  ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh)  ‘ਤੇ ਤਿੱਖਾ ਨਿਸ਼ਾਨਾ ਸਾਧਿਆ।

Sukhbir Badal Surrounds Balbir Sidhu's HouseSukhbir Badal Surrounds Balbir Sidhu's House

 

 ਇਹ ਵੀ ਪੜ੍ਹੋ: 'ਤੇਲ ਦੀਆਂ ਵਧਦੀਆਂ ਕੀਮਤਾਂ ਸਰਕਾਰ ਨਹੀਂ ਬਾਜ਼ਾਰ 'ਤੇ ਹੁੰਦੀਆਂ ਹਨ ਨਿਰਭਰ'

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਨਾਮ ਨਾਲੋਂ ਕੈਪਟਨ ਨੂੰ  ਹਟਾ ਦੇਣ। ਉਨ੍ਹਾਂ ਕਿਹਾ ਕਿ ਇਸ ਬਹੁ-ਕਰੋੜੀ ਘੁਟਾਲੇ ਦੇ ਪਰਦਾਫਾਸ਼ ਹੋਣ ਤੋਂ ਬਾਅਦ ਅਸੀਂ ਸਿਹਤ ਮੰਤਰੀ( Balbir Singh Sidhu)  ਨੂੰ ਬਰਖਾਸਤ ਕਰਨ ਅਤੇ ਉਸਦੇ ਖਿਲਾਫ ਅਪਰਾਧਿਕ ਕੇਸ ਦਰਜ ਕਰਨ ਦੀ ਮੰਗ ਕਰਦੇ ਹਾਂ।

Sukhbir Badal Surrounds Balbir Sidhu's HouseSukhbir Badal Surrounds Balbir Sidhu's House

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement