18 ਜੂਨ ਨੂੰ ਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
Published : Jun 7, 2023, 12:04 pm IST
Updated : Jun 7, 2023, 12:04 pm IST
SHARE ARTICLE
Amit Shah
Amit Shah

ਗੁਰਦਾਸਪੁਰ ’ਚ ਕਰਨਗੇ ਰੈਲੀ



ਚੰਡੀਗੜ੍ਹ:  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ 'ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਵੀ ਮੌਜੂਦ ਰਹਿਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇ.ਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਵਿਚ ਹੋਣ ਵਾਲੀ ਰੈਲੀ ਦੀ ਪ੍ਰਧਾਨਗੀ ਵੀ ਕਰਨਗੇ।

ਇਹ ਵੀ ਪੜ੍ਹੋ: ਭਾਰਤ ਦੀ ਡਿਜੀਟਲ ਅਰਥਵਿਵਸਥਾ 2030 ਤਕ ਛੇ ਗੁਣਾ ਵਧਣ ਦਾ ਅਨੁਮਾਨ: ਰੀਪੋਰਟ

ਖ਼ਬਰਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਆਗੂ ਹੁਣ ਪੰਜਾਬ ਵੱਲ ਵਿਸ਼ੇਸ਼ ਧਿਆਨ ਦੇਣ ਦੀ ਰਣਨੀਤੀ ਬਣਾ ਰਹੇ ਹਨ, ਜਿਸ ਲਈ ਦਿੱਲੀ ਤੋਂ ਲੈ ਕੇ ਪੰਜਾਬ ਤੱ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਖ਼ਬਰ ਮੁਤਾਬਕ ਮੰਗਲਵਾਰ ਨੂੰ ਵੀ ਪਾਰਟੀ ਪ੍ਰਧਾਨ ਜੇ.ਪੀ. ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੀਟਿੰਗ ਹੋਈ ਹੈ, ਜਿਸ 'ਚ ਪੰਜਾਬ ਨੂੰ ਲੈ ਕੇ ਵੀ ਚਰਚਾ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement