Firozpur Encounter News: ਫਿਰੋਜ਼ਪੁਰ ਗੋਲੀਕਾਂਡ ਮਾਮਲੇ 'ਚ ਪੁਲਿਸ ਨੇ ਤਿੰਨ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
Published : Jun 7, 2025, 9:16 am IST
Updated : Jun 7, 2025, 9:16 am IST
SHARE ARTICLE
Firozpur Encounter News in punjabi
Firozpur Encounter News in punjabi

Firozpur Encounter News: ਬੀਤੇ ਦਿਨੀਂ ਟੈਟੂ ਵਾਲੀ ਦੁਕਾਨ 'ਤੇ ਮੁਲਜ਼ਮਾਂ ਨੇ ਚਲਾਈਆਂ ਸਨ ਗੋਲੀਆਂ

Firozpur Encounter News in punjabi : ਫਿਰੋਜ਼ਪੁਰ ਗੋਲੀਕਾਂਡ ਮਾਮਲੇ ’ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਪੁਲਿਸ ਐਨਕਾਊਂਟਰ ਇੰਟੈਲੀਜੈਂਸ ਅਤੇ ਫਿਰੋਜ਼ਪੁਰ ਵਿੰਗ ਨੇ ਸਾਂਝਾ ਅਭਿਆਨ ਕਰਕੇ ਰਤਾ ਖੇੜਾ ਨਹਿਰਾਂ ਦੇ ਕੋਲ ਨਾਕਾ ਲਗਾਇਆ ਹੋਇਆ ਸੀ।

ਜਿਥੇ ਫ਼ਿਰੋਜ਼ਪੁਰ ਗੋਲੀਕਾਂਡ ’ਚ ਲੋੜੀਂਦੇ ਤਿੰਨ ਮੁਲਜ਼ਮਾਂ ਸੋਨੂੰ, ਗੁਰਜਿੰਦਰ ਸਿੰਘ ਘੋੜਾ, ਅਮਰਜੀਤ ਨੂੰ ਪੁਲਿਸ ਨੇ ਰੁਕਣ ਲਈ ਕਿਹਾ ਪਰ ਉਨ੍ਹਾਂ ਵਲੋਂ ਪੁਲਿਸ ’ਤੇ ਫ਼ਾਇਰਿੰਗ ਕਰ ਦਿੱਤੀ ਗਈ, ਜਿਸ ਵਿਚ ਫ਼ਿਰੋਜ਼ਪੁਰ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਉਕਤ ਤਿੰਨ ਬਦਮਾਸ਼ਾਂ ਦਾ ਥਾਣਾ ਘੱਲ ਖੁਰਦ ਨਜ਼ਦੀਕ ਰੱਤਾ ਖੇੜਾ ਨਹਿਰ ਕੋਲ ਰਾਤ ਸਮੇਂ ਐਨਕਾਊਂਟਰ ਕਰ ਦਿੱਤਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement