ਦਿਨ ਸ਼ਗਨਾਂ ਦਾ, ਆਨੰਦ ਕਾਰਜ ਲਈ ਰਵਾਨਾ ਹੋਏ CM ਮਾਨ, ਭਗਵੰਤ ਮਾਨ ਦੇ ਚਿਹਰੇ 'ਤੇ ਦਿਖਿਆ ਨੂਰ
Published : Jul 7, 2022, 11:57 am IST
Updated : Jul 7, 2022, 6:39 pm IST
SHARE ARTICLE
photo
photo

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਰਸਮਾਂ ਹੁਣ ਸ਼ੁਰੂ ਹੋ ਗਈਆਂ ਹਨ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਰਸਮਾਂ ਹੁਣ ਸ਼ੁਰੂ ਹੋ ਗਈਆਂ ਹਨ। ਸੀਐਮ ਮਾਨ ਦੀ ਇੱਕ ਹੋਰ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਉਹ ਆਨੰਦ ਕਾਰਜ ਲਈ ਰਵਾਨਾ ਹੁੰਦੇ ਨਜ਼ਰ ਆ ਰਹੇ ਹਨ। 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ ਵੀ ਉਨ੍ਹਾਂ ਨਾਲ ਨਜ਼ਰ ਆ ਰਹੇ ਹਨ। ਸੀਐਮ ਮਾਨ ਦੇ ਚਿਹਰੇ 'ਤੇ ਵੀ ਵਿਆਹ ਦੀ ਪੂਰੀ ਖੁਸ਼ੀ ਝਲਕ ਰਹੀ ਹੈ। ਰਾਘਵ ਚੱਢਾ ਨੇ ਇਹ ਤਸਵੀਰ ਆਪਣੇ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, ‘ਮਾਨ ਸਾਬ੍ਹ ਨੂੰ ਲੱਖ-ਲੱਖ ਵਧਾਈਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement