ਸੰਗਰੂਰ 'ਚ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

By : GAGANDEEP

Published : Aug 7, 2023, 1:42 pm IST
Updated : Aug 7, 2023, 1:42 pm IST
SHARE ARTICLE
photo
photo

ਪਤਨੀ ਤੇ ਬੇਟਾ ਦੋਵੇਂ ਦਿਮਾਗ਼ੀ ਤੌਰ 'ਤੇ ਹਨ ਕਮਜ਼ੋਰ

 

ਸੰਗਰੂਰ: ਸੰਗਰੂਰ ਦੇ ਪਿੰਡ ਭੁਟਾਲ ਕਲਾਂ 'ਚ ਇਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਸੁਖਪਾਲ ਸਿੰਘ ਉਮਰ ਤਕਰੀਬਨ 27 ਸਾਲ ਵਜੋਂ ਹੋਈ ਹੈ। ਇਸ ਸਬੰਧੀ ਕਿਸਾਨ ਆਗੂ ਗੋਬਿੰਦ ਸਿੰਘ ਭੰਦੇਰ ਨੇ ਦਸਿਆ ਕਿ ਮ੍ਰਿਤਕ ਕਰਜ਼ੇ ਕਾਰਨ ਕਈ ਦਿਨਾਂ ਤੋਂ ਪਰੇਸ਼ਾਨ ਰਹਿੰਦਾ ਸੀ।

 

ਇਹ ਵੀ ਪੜ੍ਹੋ: ਅੰਮ੍ਰਿਤਸਰ ਅਤੇ ਤਰਨਤਾਰਨ ਸਰਹੱਦ ਨੇੜਿਉਂ ਮਿਲੇ 2 ਪਾਕਿਸਤਾਨੀ ਡਰੋਨ; ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ

ਮ੍ਰਿਤਕ ਦੀ ਪਤਨੀ ਤੇ ਬੇਟਾ ਵੀ ਦਿਮਾਗੀ ਤੌਰ 'ਤੇ ਕਾਫੀ ਕਮਜ਼ੋਰ ਦੱਸੇ ਜਾਂਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿਤਾ ਜਾਵੇ। ਪੁਲਿਸ ਵਲੋਂ 174 ਦੀ ਕਾਰਵਾਈ ਤਹਿਤ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।

ਇਹ ਵੀ ਪੜ੍ਹੋ: ਨਾਬਾਲਗ ਬਣੀ ਮਾਂ ਤਾਂ ਮਾਪਿਆਂ ਨੇ ਝਾੜੀਆਂ 'ਚ ਸੁੱਟੀ ਨਵਜਾਤ ਬੱਚੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement