Sukhbir Singh Badal News: ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਦਾ ਕੀਤਾ ਗਠਨ
Published : Aug 7, 2024, 2:05 pm IST
Updated : Aug 7, 2024, 2:05 pm IST
SHARE ARTICLE
Sukhbir Singh Badal formed the Parliamentary Board of Shiromani Akali Dal in Punjab
Sukhbir Singh Badal formed the Parliamentary Board of Shiromani Akali Dal in Punjab

Sukhbir Singh Badal News: ਬਲਵਿੰਦਰ ਸਿੰਘ ਭੂੰਦੜ ਬਣੇ ਚੇਅਰਮੈਨ, ਪੰਜ ਮੈਂਬਰਾਂ ਨੂੰ ਬੋਰਡ ਵਿੱਚ ਥਾਂ ਮਿਲੀ

 

Sukhbir Singh Badal News: ਕੋਰ ਕਮੇਟੀ ਬਣਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦਾ ਪਾਰਲੀਮਾਨੀ ਬੋਰਡ ਵੀ ਬਣਾ ਲਿਆ ਹੈ। ਬੋਰਡ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਸ਼ਾਮਲ ਕੀਤੇ ਗਏ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ।

ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹੋਰਨਾਂ ਮੈਂਬਰਾਂ ਵਿੱਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦਿੱਤੀ ਹੈ।

1

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement