ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਿਆ
Published : Aug 7, 2025, 3:45 pm IST
Updated : Aug 7, 2025, 3:45 pm IST
SHARE ARTICLE
Water level in Ghaggar River increased
Water level in Ghaggar River increased

ਪ੍ਰਸ਼ਾਸਨ ਵਧ ਰਹੇ ਪਾਣੀ 'ਤੇ ਰੱਖ ਰਿਹਾ ਹੈ ਤਿੱਖੀ ਨਜ਼ਰ

Water level in Ghaggar River increased : ਪੰਜਾਬ ਅਤੇ ਗੁਆਂਢੀ ਸੂਬਿਆਂ ’ਚ ਲਗਾਤਾਰ ਹੋ ਰਹੀ ਬਾਰਿਸ਼ ਦੇ ਚਲਦਿਆਂ ਘੱਗਰ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਜਦਕਿ ਹਿਮਾਚਲ ਪ੍ਰਦੇਸ਼ ਵਿਚ ਫਿਲਹਾਲ 15 ਅਗਸਤ ਤੱਕ ਮੀਂਹ ਦਾ ਅਲਰਟ ਹੈ, ਜਿਸ ਕਾਰਨ ਪੰਜਾਬ ਦੀਆਂ ਨਦੀਆਂ ਅਤੇ ਨਾਲ਼ੇ ਉਫਾਨ ’ਤੇ ਹਨ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਨੇੜਲੇ ਇਲਾਕਿਆਂ ’ਚ ਕਈ ਥਾਵਾਂ ’ਤੇ ਘੱਗਰ ਦਰਿਆ ਦਾ ਪਾਣੀ ਓਵਰ ਫਲੋਅ ਹੋਣ ਲੱਗਿਆ ਹੈ।  ਘੱਗਰ ਦਰਿਆ ਵਿਚ ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ’ਤੇ ਪ੍ਰਸ਼ਾਸਨ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੀ ਵੱਖ-ਵੱਖ ਇਲਾਕਿਆਂ ’ਚ ਵੀ ਹਰ ਰੋਜ਼ ਵਾਰਿਸ਼ ਹੋ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement