ਜਥੇਦਾਰ ਭੌਰ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹਚਾਉਣ ਦਾ ਕੇਸ਼ ਦਰਜ, ਬੰਗਾ ਪੁਲਿਸ ਵਲੋਂ...
Published : Sep 7, 2018, 7:01 pm IST
Updated : Sep 7, 2018, 7:01 pm IST
SHARE ARTICLE
Bhaur
Bhaur

ਜਥੇਦਾਰ ਭੌਰ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹਚਾਉਣ ਦਾ ਕੇਸ਼ ਦਰਜ, ਬੰਗਾ ਪੁਲਿਸ ਵਲੋਂ ਗ੍ਰਿਫਤਾਰ  

ਚੰਡੀਗੜ੍ਹ : ਸੀਨੀਅਰ ਪੰਥਕ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਰਨਲ ਸਕੱਤਰ ਸੁਖਦੇਵ ਸਿੰਘ ਭੌਰ ਨੂੰ ਚੰਡੀਗੜ ਤੋਂ ਗਿਰਫਤਾਰ ਕਰ ਲਏ ਜਾਣ ਦੀ ਖਬਰ ਮਿਲੀ ਹੈ। ਡੀ ਐਸ ਪੀ ਬੰਗਾ ਮਿਸ ਦੀਪਿਕਾ ਸਿੰਘ ਨੇ ਸਪੋਕੇਸਮੈਨ ਟੀ ਵੀ ਨਾਲ ਗੱਲ ਕਰਦਿਆਂ ਪੁਸ਼ਟੀ ਕੀਤੀ ਹੈ,

ਕਿ ਭੌਰ ਖਿਲਾਫ ਬਰਗਾੜੀ ਮੋਰਚੇ `ਤੇ ਆਪਣੀ ਤਕਰੀਰ ਦੌਰਾਨ ਵਿਆਨਾ ਗੋਲੀ ਕਾਂਡ ਚ ਮਾਰੇ ਗਏ ਰਾਮਾਨੰਦ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਡੇਰਾ ਬੱਲਾਂ ਨਾਲ ਜੁੜੀਆਂ ਸੰਸਥਾਵਾਂ ਵਲੋਂ ਸਾਂਝੀ ਸ਼ਿਕਾਇਤ ਕੀਤੀ ਗਈ ਸੀ। ਬੰਗਾ ਥਾਣੇ ਨੇ ਜਥੇਦਾਰ ਭੌਰ  ਖਿਲਾਫ ਆਈ ਪੀ ਸੀ ਦੀ ਧਾਰਾ 295 A ਅਤੇ ਆਈ ਟੀ ਐਕਟ ਦੀ ਧਾਰਾ 66 ਅਧੀਨ ਐਫ ਆਈ ਆਰ ਨੰਬਰ 69 ਦਰਜ ਕੀਤੀ ਗਈ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement