ਕੋਰਟ 'ਚ ਪੇਸ਼ ਹੋਣ ਪਹੁੰਚੇ ਸੰਜੇ ਸਿੰਘ
Published : Sep 7, 2021, 2:17 pm IST
Updated : Sep 7, 2021, 2:17 pm IST
SHARE ARTICLE
 Sanjay Singh arrived to appear in court
Sanjay Singh arrived to appear in court

ਬੀਤੀ ਸ਼ਾਮ ਅਦਾਲਤ ਵਲੋਂ ਸੰਜੇ ਸਿੰਘ ਦੇ ਗ਼ੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ। 

ਲੁਧਿਆਣਾ -  ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਮਾਣਹਾਨੀ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਦਾਲਤ ਵਿਚ ਪੇਸ਼ ਹੋ ਗਏ ਹਨ। ਦੱਸ ਦਈਏ ਕਿ ਬੀਤੀ ਸ਼ਾਮ ਅਦਾਲਤ ਵਲੋਂ ਸੰਜੇ ਸਿੰਘ ਦੇ ਗ਼ੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement