TarnTaran News : ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ

By : BALJINDERK

Published : Sep 7, 2024, 1:32 pm IST
Updated : Sep 7, 2024, 1:32 pm IST
SHARE ARTICLE
file photo
file photo

TarnTaran News :

TarnTaran News : ਪੱਟੀ ਨੇ ਨਜ਼ਦੀਕੀ ਪਿੰਡ ਧਾਰੀਵਾਲ ਦਾ ਨੌਜਵਾਨ ਸਾਜਨ ਸਿੰਘ ਮਾਰੂ ਸਿੰਥੈਟਿਕ ਡਰੱਗ ਚਿੱਟੇ ਨਸ਼ੇ ਦੀ ਭੇਂਟ ਚੜ੍ਹਿਆ, ਜਿਸ ਕਾਰਨ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਸਾਜਨ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਧਾਰੀਵਾਲ ਜੋ ਕਿ ਮਿਹਨਤ ਮਜ਼ਦੂਰੀ ਕਰਦਾ ਸੀ। ਅੱਜ ਸਵੇਰੇ ਕੰਮ ’ਤੇ ਜਾਣ ਤੋਂ ਪਹਿਲਾਂ ਪਿੰਡ ਚੂਸਲੇਵੜ ਤੋਂ ਸਿੰਥੈਟਿਕ ਡਰੱਗ ਚਿੱਟਾ ਲੈ ਕੇ ਗੌਰਮਿੰਟ ਹਾਈ ਸਕੂਲ ਚੂਸਲੇਵੜ ਦੇ ਨਜ਼ਦੀਕ ਟੀਕੇ ਰਾਹੀਂ ਇਸਤੇਮਾਲ ਕਰ ਰਿਹਾ ਸੀ। ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਹੋਣ ਕਰਕੇ ਉਹ ਆਪਣੀ ਕੀਮਤੀ ਜਾਨ ਗੁਆ ਦਿੱਤੀ।

ਇਹ ਵੀ ਪੜੋ :Gujarat News : BSF ਨੇ ਗੁਜਰਾਤ ਦੇ ਜਖਾਊ ਤੱਟ ਤੋਂ ਸ਼ੱਕੀ ਨਸ਼ੀਲੇ ਪਦਾਰਥਾਂ ਦੇ 11 ਪੈਕੇਟ ਕੀਤੇ ਬਰਾਮਦ

ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰਾਂ ਭਾਵੇਂ ਲੱਖ ਦਾਅਵੇ ਕਰਦੀਆਂ ਹਨ ਕਿ ਅਸੀਂ ਨਸ਼ਾ ਖ਼ਤਮ ਕਰ ਦਿਆਂਗੇ, ਪਰ ਨਸ਼ਾ ਪਿੰਡ- ਪਿੰਡ ਸ਼ਹਿਰ- ਸ਼ਹਿਰ ਜਿਉਂ ਦਾ ਤਿਉਂ ਵਿਕ ਰਿਹਾ ਹੈ ਅਤੇ ਆਏ ਦਿਨ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ।

(For more news apart from youth dies due to drug overdose News in Punjabi, stay tuned to Rozana Spokesman)

 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement