Amritsar News : ਅੰਮ੍ਰਿਤਸਰ ਕੇਂਦਰੀ ਜੇਲ ਤੋਂ ਛੇ ਪਾਕਿਸਤਾਨੀ ਕੈਦੀ ਰਿਹਾਅ

By : BALJINDERK

Published : Sep 7, 2024, 7:21 pm IST
Updated : Sep 7, 2024, 7:21 pm IST
SHARE ARTICLE
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਰਿਹਾਅ ਕੀਤੇ ਗਏ ਛੇ ਪਾਕਿਸਤਾਨੀ ਕੈਦੀ ਵਾਪਸੀ ਮੌਕੇ ਪੁਲਿਸ ਪਾਰਟੀ ਨਾਲ।
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਰਿਹਾਅ ਕੀਤੇ ਗਏ ਛੇ ਪਾਕਿਸਤਾਨੀ ਕੈਦੀ ਵਾਪਸੀ ਮੌਕੇ ਪੁਲਿਸ ਪਾਰਟੀ ਨਾਲ।

Amritsar News : ਪੁਲਿਸ ਨੇ ICP  ਅਟਾਰੀ ਜਰੀਏ ਪਾਕਿਸਤਾਨ ਦੇ ਕੀਤੇ ਹਵਾਲੇ 

Amritsar News : ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਬੰਦ ਛੇ ਪਾਕਿਸਤਾਨੀ ਕੈਦੀ ਜੋ ਕਿ ਬੀਤੇ ਲੰਮੇ ਸਮੇਂ ਤੋਂ ਦੇਸ਼ ਵਾਪਸੀ ਦੇ ਇੰਤਜ਼ਾਰ ਵਿੱਚ ਸਨ, ਨੂੰ ਬੀਤੇ ਕੱਲ ਰਿਹਾਅ ਕਰ ਦਿੱਤਾ ਗਿਆ। ਜੇਲ ਸੁਪਰਡੈਂਟ ਸ੍ਰੀ ਹਿੰਮਤ ਸ਼ਰਮਾ ਨੇ ਦੱਸਿਆ ਕਿ ਉਕਤ ਕੈਦੀ ਰਿਹਾਅ ਕਰਨ ਲਈ ਭਾਰਤ ਸਰਕਾਰ ਜਰੀਏ ਲਗਾਤਾਰ ਪਾਕਿਸਤਾਨ ਨਾਲ ਸੰਪਰਕ ਬਣਾਇਆ ਗਿਆ,  ਜਿੱਥੋਂ ਉਹਨਾਂ ਦੀ ਸ਼ਨਾਖਤ ਹੋਣ ਉਪਰੰਤ ਸਾਰੀ ਕਾਨੂੰਨੀ ਅਤੇ ਕੂਟਨੀਤਿਕ ਜਰੂਰਤਾਂ ਪੂਰੀਆਂ ਕਰਦੇ ਹੋਏ ਕੱਲ ਸਵੇਰੇ ਇੰਨਾ ਕੈਦੀਆਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਗਿਆ। 

ਇਹ ਵੀ ਪੜੋ : Delhi News : ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ RPF ਦੀ ਕਾਰਵਾਈ, ਪੂਰਵਾ ਐਕਸਪ੍ਰੈਸ 'ਚ ਮਿਲਿਆ 4 ਕਰੋੜ ਦਾ ਖਜ਼ਾਨਾ 

ਜਿੱਥੋਂ ਪੁਲਿਸ ਨੇ ਇਹਨਾਂ ਨੂੰ ਆਈਸੀਪੀ ਅਟਾਰੀ ਜਰੀਏ ਦੇਰ ਰਾਤ ਪਾਕਿਸਤਾਨ ਦੇ ਹਵਾਲੇ ਕੀਤਾ।  ਉਹਨਾਂ ਦੱਸਿਆ ਕਿ ਇਹਨਾਂ ਕੈਦੀਆਂ ਵਿੱਚ ਮੁਹੰਮਦ ਇਖਲਾਕ, ਅੱਲਾ ਬਖਸ਼ ਮਸੀਹ , ਫਕੀਰ ਹੁਸੈਨ,  ਅਕਬਰ ਮਸੀਹ,  ਤਾਰਕ ਮਹਿਮੂਦ ਅਤੇ ਵਸੀਮ ਇਰਸ਼ਾਦ ਸ਼ਾਮਿਲ ਸਨ।  ਉਹਨਾਂ ਦੱਸਿਆ ਕਿ ਇਹ ਸਾਰੇ ਵੱਖ-ਵੱਖ ਕੇਸਾਂ ਵਿੱਚ ਜੇਲ ਵਿੱਚ ਕੈਦ ਸਨ।

(For more news apart from  Six Pakistani prisoners released from Amritsar Central Jail News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement