''ਮੋਦੀ ਤੇਰੀਆਂ ਜੜ੍ਹਾਂ ਪੁੱਟ ਦਿਆਂਗੇ, ਪੰਜਾਬ ਵੱਲ ਅੱਖ ਨਾ ਕਰੀਂ''

By : GAGANDEEP

Published : Oct 7, 2020, 11:27 am IST
Updated : Oct 7, 2020, 11:27 am IST
SHARE ARTICLE
Women protest against farm bills
Women protest against farm bills

ਪੰਜਾਬ ਦੀਆਂ ਔਰਤਾਂ ਨੇ ਵੀ ਕੀਤਾ ਹੁਣ ਧਰਨਿਆਂ ਦਾ ਰੁਖ਼

ਮਹਿਲਾ ਚੌਂਕ:ਭਾਵੇਂ ਕਿ ਸਰਕਾਰ ਵੱਲੋਂ ਕਿਸੇ ਨਾ ਕਿਸੇ ਤਰੀਕੇ ਕਿਸਾਨਾਂ ਦੇ ਅੰਦੋਲਨ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਨੇ ਪਰ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ।

farmer Protestfarmer Protest

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕਾਈ ਮਹਿਲਾ ਚੌਂਕ ਦੇ ਕਿਸਾਨ ਆਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਕਾਲੇ ਝਾੜ ਟੋਲ ਪਲਾਜ਼ੇ 'ਤੇ ਲੱਗੇ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਹੁਣ ਪਿੰਡਾਂ ਦੀਆਂ ਔਰਤਾਂ ਵੀ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ।

Women protest against farm bills Women protest against farm bills

ਉਨ੍ਹਾਂ ਪੀਐਮ ਮੋਦੀ ਨੂੰ ਵੰਗਾਰਦਿਆਂ ਆਖਿਆ ਕਿ ਮੋਦੀ ਤੇਰੀਆਂ ਜੜ੍ਹਾਂ ਪੁੱਟ ਕੇ ਰੱਖ ਦਿਆਂਗੇ ਜੇ ਤੂੰ ਪੰਜਾਬ ਵੱਲ ਅੱਖ ਕੀਤੀ। ਇਸ ਦੌਰਾਨ ਔਰਤਾਂ ਨੇ ਮੋਦੀ ਦੇ ਪੁਤਲੇ ਨੂੰ ਜੁੱਤੀਆਂ ਨਾਲ ਵੀ ਕੁੱਟਿਆ ਅਤੇ ਨਾਅਰੇਬਾਜ਼ੀ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement