ਵਾਲ-ਵਾਲ ਬਚੇ ਜੱਸ ਬਾਜਵਾ, ਧਰਨੇ ਤੋਂ ਵਾਪਸ ਪਰਤਦਿਆਂ ਵਾਪਰਿਆ ਹਾਦਸਾ
Published : Oct 7, 2020, 11:09 pm IST
Updated : Oct 7, 2020, 11:09 pm IST
SHARE ARTICLE
image
image

ਵਾਲ-ਵਾਲ ਬਚੇ ਜੱਸ ਬਾਜਵਾ, ਧਰਨੇ ਤੋਂ ਵਾਪਸ ਪਰਤਦਿਆਂ ਵਾਪਰਿਆ ਹਾਦਸਾ

ਜਲੰਧਰ, 7 ਅਕਤੂਬਰ (ਪਪ): ਪੰਜਾਬ ਦੇ ਗਾਇਕ ਜੱਸ ਬਾਜਵਾ ਨਾਲ ਦੇਰ ਰਾਤ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਗਾਇਕ ਜੱਸ ਬਾਜਵਾ ਹਰਿਆਣਾ 'ਚ ਧਰਨਾ ਲਾਉਣ ਤੋਂ ਬਾਅਦ ਅਪਣੀ ਕਾਰ ਰਾਹੀਂ ਚੰਡੀਗੜ੍ਹ ਆ ਰਹੇ ਸਨ।

imageimage

ਕਾਰ ਦੀ ਹਾਲਤ ਵੇਖ ਕੇ ਪਤਾ ਲਗਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਭਿਆਨਕ ਹੋਵੇਗਾ ਕਿਉਂਕਿ ਜੱਸ ਬਾਜਵਾ ਦੀ ਕਾਰ ਦਾ ਅਗਲਾ ਹਿੱਸਾ ਕਾਫ਼ੀ ਨੁਕਸਾਨਿਆ ਗਿਆ। ਹਾਲਾਂਕਿ ਜੱਸ ਬਾਜਵਾ ਅਤੇ ਕਾਰ ਵਿਚ ਬੈਠੇ ਹੋਰ ਸਾਥੀ ਵਾਲ-ਵਾਲ ਬਚ ਗਏ। ਕਿਸੇ  ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦਸਿਆ ਜਾ ਰਿਹਾ ਹੈ ਕਿ ਗੱਡੀ ਜੱਸ ਬਾਜਵਾ ਦਾ ਡਰਾਈਵਰ ਚਲਾ ਰਿਹਾ ਸੀ। ਹਾਦਸਾ ਸੜਕ ਉਤੇ ਅਚਾਨਕ ਅਵਾਰਾ ਪਸ਼ੂ ਕਾਰ ਦੇ ਅੱਗੇ ਆਉਣ ਨਾਲ ਵਾਪਰਿਆ ਜਿਸ ਨੂੰ ਬਚਾਉਂਦੇ-ਬਚਾਉਂਦੇ ਉਨ੍ਹਾਂ ਦੀ ਕਾਰ ਸਾਹਮਣੇ ਆ ਰਹੇ ਟਰੱਕ ਨਾਲ ਜਾ ਟਕਰਾ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement