ਵਿਆਹ ਦੇ ਬੰਧਨ 'ਚ ਬੱਝੇ MLA ਨਰਿੰਦਰ ਭਰਾਜ ਤੇ ਮਨਦੀਪ ਸਿੰਘ ਲੱਖੇਵਾਲ
Published : Oct 7, 2022, 1:14 pm IST
Updated : Oct 7, 2022, 1:14 pm IST
SHARE ARTICLE
MLA Narendra Bharaj and Mandeep Singh Lakhewal
MLA Narendra Bharaj and Mandeep Singh Lakhewal

ਸਾਦੇ ਢੰਗ ਨਾਲ ਕੀਤਾ ਗਿਆ ਵਿਆਹ ਸਮਾਗਮ

 

ਸੰਗਰੂਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਵਿਆਹ ਸਮਾਗਮ ਬੜੇ ਹੀ ਸਾਦੇ ਢੰਗ ਨਾਲ ਪਟਿਆਲਾ ਵਿਖੇ ਕੀਤਾ ਗਿਆ। ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਵਿਧਾਇਕਾ ਨਰਿੰਦਰ ਕੌਰ ਭਰਾਜ ਤੇ ਮਨਦੀਪ ਸਿੰਘ ਲੱਖੇਵਾਲ ਨਾਲ ਅਨੰਦ ਕਾਰਜ ਲਏ।  ਇਸ ਵਿਆਹ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਉਸਦੀ ਅਤੇ ਦੋਵੇਂ ਪਰਿਵਾਰਾਂ ਦੇ ਮੈਂਬਰ ਸ਼ਾਮਲ ਹੋਏ। ਵਿਧਾਇਕਾ ਨਰਿੰਦਰ ਕੌਰ ਭਰਾਜ ਸਾਧਾਰਣ ਪਹਿਰਾਵੇ ’ਚ ਨਜ਼ਰ ਆਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement