Sangrur News : CM ਦੇ ਜੱਦੀ ਪਿੰਡ ਸਤੌਜ ਵਿਖੇ ਹਰਬੰਸ ਸਿੰਘ ਹੈਪੀ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ 

By : BALJINDERK

Published : Oct 7, 2024, 4:22 pm IST
Updated : Oct 7, 2024, 4:30 pm IST
SHARE ARTICLE
ਸਰਪੰਚ ਹਰਬੰਸ ਸਿੰਘ ਹੈਪੀ
ਸਰਪੰਚ ਹਰਬੰਸ ਸਿੰਘ ਹੈਪੀ

Sangrur News : ਬੀਤੇ ਦਿਨੀਂ CM ਮਾਨ ਨੇ ਪਿੰਡ ਵਾਸੀਆਂ ਨੂੰ ਕੀਤੀ ਸੀ ਅਪੀਲ

Sangrur News :  ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਪੰਚਾਇਤ ਸਰਬਸੰਮਤੀ ਨਾਲ ਬਣ ਗਈ ਹੈ। ਸੰਗਰੂਰ ਦੇ ਪਿੰਡ ਸਤੌਜ ਵਿੱਚ ਸਰਪੰਚ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਆਪਣੇ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਦੀ ਅਪੀਲ ਕੀਤੀ ਗਈ ਸੀ।

ਇਹ ਵੀ ਪੜੋ :Gurdaspur News : 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਹੋਈ ਗੋਲੀਬਾਰੀ, ਟਰੈਕਟਰ ਦੀ ਕੀਤੀ ਭੰਨਤੋੜ

CM ਭਗਵੰਤ ਮਾਨ ਦੀ ਅਪੀਲ ‘ਤੇ 2 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸੀ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਜਿਸ ਪਿੰਡ ‘ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਹੋਵੇਗੀ ਉਸ ਪਿੰਡ ਨੂੰ 5 ਲੱਖ ਦੀ ਗ੍ਰਾਂਟ ਇਨਾਮ ਵਜੋਂ ਦਿੱਤੀ ਜਾਵੇਗੀ।

(For more news apart from Harbans Singh Happy was unanimously elected Sarpanch at CM's native village Satauj  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement