Punjab Cabinet Meeting : ਭਲਕੇ ਜਲੰਧਰ 'ਚ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ
Published : Oct 7, 2024, 7:27 pm IST
Updated : Oct 7, 2024, 7:27 pm IST
SHARE ARTICLE
Punjab Cabinet Meeting
Punjab Cabinet Meeting

ਇਹ ਮੀਟਿੰਗ 8 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ ਅਤੇ ਹੁਣ CM ਹਾਊਸ ਚੰਡੀਗੜ੍ਹ 'ਚ ਹੋਵੇਗੀ

Punjab Cabinet Meeting : ਪੰਜਾਬ ਕੈਬਨਿਟ ਦੀ ਭਲਕੇ ਜਲੰਧਰ 'ਚ ਹੋਣ ਵਾਲੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ ਬਦਲਿਆ ਗਿਆ ਹੈ। ਇਹ ਮੀਟਿੰਗ 8 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ ਅਤੇ ਹੁਣ CM ਹਾਊਸ ਚੰਡੀਗੜ੍ਹ 'ਚ ਹੋਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਮੀਟਿੰਗ ਕਾਨਫਰੰਸ ਰੂਮ, ਜੀਓ ਮੈੱਸ ਪੀਏਪੀ ਜਲੰਧਰ ਵਿਖੇ ਦੁਪਹਿਰ 1 ਵਜੇ ਹੋਣੀ ਤੈਅ ਕੀਤੀ ਗਈ ਸੀ, ਜਿਸ ਦਾ ਸਮਾਂ ਅਤੇ ਸਥਾਨ ਬਦਲ ਦਿੱਤਾ ਗਿਆ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement