Punjab Cabinet Meeting: ਭਲਕੇ ਜਲੰਧਰ ਵਿਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
Published : Oct 7, 2024, 1:06 pm IST
Updated : Oct 7, 2024, 1:08 pm IST
SHARE ARTICLE
Punjab Cabinet Meeting
Punjab Cabinet Meeting

Punjab Cabinet Meeting: ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।

Punjab Cabinet Meeting: ਪੰਜਾਬ ਕੈਬਨਿਟ ਦੀ ਕੱਲ੍ਹ ਯਾਨੀ ਮੰਗਲਵਾਰ ਨੂੰ ਅਹਿਮ ਬੈਠਕ ਹੋਵੇਗੀ। ਇਸ ਵਾਰ ਮੀਟਿੰਗ ਜਲੰਧਰ 'ਚ ਦੁਪਹਿਰ ਇਕ ਵਜੇ ਹੋਵੇਗੀ। ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਸ਼ਹਿਰੀ ਏਰੀਏ ਨਾਲ ਜੁੜੇ ਅਹਿਮ ਪ੍ਰਸਤਾਵਾਂ 'ਤੇ ਮੋਹਰ ਲੱਗ ਸਕਦੀ ਹੈ ਕਿਉਂਕਿ ਪੇਂਡੂ ਇਲਾਕਿਆਂ ਵਿਚ ਪੰਚਾਇਤੀ ਚੋਣਾਂ ਦੇ ਚੱਲਦੇ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਇਸ ਤੋਂ ਇਲਾਵਾ ਝੋਨੇ ਦੀ ਖਰੀਦ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਵੀ ਵਿਚਾਰਾਂ ਹੋ ਸਕਦੀਆਂ ਹਨ। 
 

Punjab Cabinet Meeting
Punjab Cabinet Meeting

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਕੀਤਾ ਗਿਆ ਸੀ ਜਿਸ ਤਹਿਤ ਪੰਜ ਨਵੇਂ ਮੰਤਰੀਆਂ ਨੂੰ ਕੈਬਨਿਟ 'ਚ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਨੇ ਆਪੋ-ਆਪਣੇ ਮੰਤਰਾਲੇ ਵੀ ਸੰਭਾਲ ਲਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement