ਫ਼ਾਜ਼ਿਲਕਾ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ,ਸਾਢੇ ਤਿੰਨ ਕਿਲੋ ਹੈਰੋਇਨ ਕੀਤੀ ਬਰਾਮਦ

By : GAGANDEEP

Published : Nov 7, 2020, 3:49 pm IST
Updated : Nov 7, 2020, 3:49 pm IST
SHARE ARTICLE
police
police

ਕਰੋੜਾਂ ਰੁਪਏ ਦੀ ਕੀੰਤ ਦੱਸੀ ਜੀ ਰਹੀ ਹੈ

ਮੁਹਾਲੀ: ਪੰਜ ਦਰਿਆਵਾਂ ਦੀ ਧਰਤੀ ਕਹਾਉਣ ਵਾਲੇ ਪੰਜਾਬ ਵਿੱਚ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ ਪੰਜਾਬ ਨੂੰ ਨਸ਼ੇ ਘੁਣ ਵਾਂਗ ਖਾ ਰਹੇ ਹਨ। ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਵੱਡੇ ਪੱਧਰ ਤੇ ਕੀਤੀ ਜਾਂਦੀ ਹੈ।

drugs free punjabdrugs 

ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਫ਼ਾਜ਼ਿਲਕਾ ਪੁਲਿਸ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ।

DrugsDrugs

 ਪੁਲਿਸ ਮੁਖੀ ਹਰਜੀਤ ਸਿੰਘ  ਨੇ ਦੱਸਿਆ ਕਿ 4 ਨਵੰਬਰ ਨੂੰ ਦੋ ਵਿਅਕਤੀਆਂ ਕੁਲਵੰਤ ਸਿੰਘ ਉਰਫ਼ ਕੰਤਾ ਵਾਸੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਥਾਣਾ ਆਰਫ਼ ਕੇ, ਜ਼ਿਲ੍ਹਾ ਫ਼ਿਰੋਜ਼ਪੁਰ ਨੂੰ 120 ਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਸੀ

ਜਿਨ੍ਹਾਂ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਇਨ੍ਹਾਂ ਦੀ ਨਿਸ਼ਾਨ ਦੇਹੀ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਚੌਕੀ ਬਾਰੇ ਕਾ ਤੋਂ 3 ਕਿਲੋ 546 ਗ੍ਰਾਮ ਹੈਰੋਇਨ ਅਤੇ ਇਕ ਪਿਸਤੌਲ ਬਰੇਟਾ ਮੈਡ ਇਨ ਇਟਲੀ ਬਰਾਮਦ ਹੋਇਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement