ਪੁਲਿਸ ਨੇ ਸਾਬਕਾ ਸਰਪੰਚ ਕੋਲੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
Published : Nov 7, 2020, 8:00 pm IST
Updated : Nov 7, 2020, 8:01 pm IST
SHARE ARTICLE
picture
picture

ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੀਤਾ ਕੇਸ ਦਰਜ

ਲੁਧਿਆਣਾ :  ਲੁਧਿਆਣਾ ਪੁਲਿਸ ਨੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ, ਜਦੋ ਸਾਬਕਾ ਸਰਪੰਚ ਨੂੰ ਆਪਣੇ ਸਾਥੀਆਂ ਸਮੇਤ 24 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਨਾਲ ਗ੍ਰਿਫਤਾਰ ਕੀਤਾ । ਜਾਣਕਾਰੀ ਅਨੁਸਾਰ ਐੱਸ.ਟੀ.ਐੱਫ. ਦੀ ਪੁਲੀਸ ਨੇ ਪਿੰਡ ਰਾਣੋ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਉਸ ਦੇ ਸਾਥੀ ਇਕਬਾਲ ਸਿੰਘ ਵਾਸੀ ਪਿੰਡ ਰਾਣੋ ਅਤੇ ਰਣਦੀਪ ਸਿੰਘ ਵਾਸੀ ਖੰਨਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ 392 ਗ੍ਰਾਮ ਹੈਰੋਇਨ, ਜਿਸਦੀ ਕੀਮਤ ਲਗਭਗ 24 ਕਰੋੜ ਰੁਪਏ ਬਣਦੀ ਹੈ। ਹਥਿਆਰ ਅਤੇ 21 ਲੱਖ ਦੇ ਕਰੀਬ ਨਕਦੀ ਤੋਂ ਇਲਾਵਾ ਅੱਠ ਮਹਿੰਗੀਆਂ ਕਾਰਾਂ ਵੀ ਬਰਾਮਦ ਕੀਤੀਆਂ ਹਨ।

crimeCrime
 

ਪੁਲੀਸ ਵੱਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ  ਐਸਟੀਐਫ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸਤ ਦੌਰਾਨ ਲਾਏ ਗਏ ਨਾਕੇ ‘ਤੇ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement