ਈਡੀ ਸਾਹਮਣੇ ਪੇਸ਼ ਨਹੀਂ ਹੋਏ ਰਣਇੰਦਰ ਸਿੰਘ, ਖ਼ਰਾਬ ਸਿਹਤ ਦਾ ਦਿਤਾ ਹਵਾਲਾ
Published : Nov 7, 2020, 6:35 am IST
Updated : Nov 7, 2020, 6:35 am IST
SHARE ARTICLE
image
image

ਈਡੀ ਸਾਹਮਣੇ ਪੇਸ਼ ਨਹੀਂ ਹੋਏ ਰਣਇੰਦਰ ਸਿੰਘ, ਖ਼ਰਾਬ ਸਿਹਤ ਦਾ ਦਿਤਾ ਹਵਾਲਾ

ਜਲੰਧਰ, 6 ਨਵੰਬਰ (ਲੱਖਵਿੰਦਰ ਸਿੰਘ ਲੱਕੀ) : ਵਿਦੇਸ਼ਾਂ 'ਚ ਰਣਇੰਦਰ ਦੇ ਬੈਂਕ ਖਾਤਿਆਂ ਤੇ ਬ੍ਰਿਟਿਸ਼ ਆਈਸਲੈਂਡ 'ਚ ਟਰੱਸਟ ਬਣਾਉਣ ਦੇ ਮਾਮਲੇ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਇਕ ਵਾਰ ਮੁੜ ਤੋਂ ਸ਼ੁਕਰਵਾਰ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਵਾਰ ਪੇਸ਼ ਨਾ ਹੋਣ ਕਾਰਨ ਸਿਹਤ ਠੀਕ ਨਾ ਹੋਣਾ ਦਸਿਆ ਜਾ ਰਿਹਾ ਹੈ। ਬੀਤੇ ਅਕਤੂਬਰ ਮਹੀਨੇ 'ਚ ਵੀ ਰਣਇੰਦਰ ਸਿੰਘ ਨੂੰ ਈਡੀ ਦੇ ਸਾਹਮਣੇ ਪੇਸ਼ ਨਾ ਹੋਣ ਲਈ ਸੰਮਨ ਭੇਜਿਆ ਗਿਆ ਸੀ ਪਰ ਉਹ ਉਦੋਂ ਵੀ ਪੇਸ਼ ਨਹੀਂ ਹੋਏ ਸਨ। ਈਡੀ ਨੇ ਪਹਿਲੀ ਵਾਰ ਸਾਲ 2016 'ਚ ਰਾਣਾ ਇੰਦਰ ਸਿੰਘ ਨੂੰ ਸੰਮਨ ਭੇਜਿਆ ਸੀ ਪਰ ਈਡੀ ਵਲੋਂ ਉਨ੍ਹਾਂ ਨੇ ਅਪਣੇ ਦਫ਼ਤਰ ਬੁਲਾਉਣ ਲਈ ਚਾਰ ਵਾਰ ਸੰਮਨ ਭੇਜਣੇ ਪਏ ਸਨ। ਈਡੀ ਵਲੋਂ ਫ਼ਾਰਨ ਐਕਸਚੇਂਜ ਮੈਨੇਜਮੈਂਟ ਐਕਟ ਤਹਿਤ ਰਣਇੰਦਰ ਸਿੰਘ ਤੋਂ ਪੁਛਗਿਛ ਸ਼ੁਰੂ ਕੀਤੀ ਗਈ ਸੀ। ਇਸ ਪੁਛਗਿਛ 'ਚ ਸਵਿਟਰਜ਼ਲੈਂਡ ਨੂੰ ਭੇਜੇ ਗਏ ਪੈਸੇ 'ਤੇ ਇਕ ਟਰੱਸਟ ਦੇ ਗਠਨ ਨੂੰ ਲੈ ਕੇ ਸਵਾਲ ਕੀਤੇ ਗਏ ਸਨ। ਰਣਇੰਦਰ ਸਿੰਘ ਦੇ ਵਕੀਲ ਜੈਅਵੀਰ ਸਿੰਘ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement