ਪਹਿਲਾਂ ਨਵਜੋਤ ਸਿੱਧੂ ਨੂੰ ਖ਼ੁਸ਼ ਕਰ ਲਵੋ ਨਹੀਂ ਤਾਂ ਫਿਰ ਸਰਕਾਰ 'ਤੇ ਹੀ ਸਵਾਲ ਖੜ੍ਹੇ ਕਰੇਗਾ- ਬਿੱਟੂ
Published : Nov 7, 2021, 2:16 pm IST
Updated : Nov 7, 2021, 2:16 pm IST
SHARE ARTICLE
 file photo
file photo

ਪੰਜਾਬ ਕਾਂਗਰਸ ਵਿਚ ਕਾਟੋ ਕਲੇਸ਼ ਜਾਰੀ ਹੈ।

 

 ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਕਾਟੋ ਕਲੇਸ਼ ਜਾਰੀ ਹੈ।  ਹੁਣ ਰਵਨੀਤ ਸਿੰਘ ਬਿੱਟੂ ਨੇ  ਸਿੱਧੂ  ਤੇ ਤੰਜ਼ ਕੱਸਿਆ ਹੈ।  ਬਿੱਟੂ ਨੇ ਟਵੀਟ ਕਰਦਿਆਂ ਕਿਹਾ ਕਿ ਲੋਕਾਂ ਲਈ  ਕੋਈ ਵੀ  ਰਾਹਤ ਸਕੀਮ ਤੇ ਪੈਕੇਜ ਦਾ ਐਲਾਨ  ਕਰਨ ਤੋਂ ਪਹਿਲਾਂ  ਸਿੱਧੂ ਨੂੰ ਖੁਸ਼ ਕਰ ਲਓ ਤਾਂ ਇਹ ਸਰਕਾਰ ਤੇ ਹੀ ਸਵਾਲ ਚੁੱਕਣਗੇ। 

 

 ਦੱਸ ਦੇਈਏ ਕਿ ਪਿਛਲੀ ਵਾਰ ਪੰਜਾਬ ਸਰਕਾਰ ਨੇ ਬਿਜਲੀ ਸਸਤੀ ਕੀਤੀ ਸੀ ਤਾਂ ਇਕ ਜਨਤਕ ਮੰਚ ‘ਤੇ ਨਵਜੋਤ ਸਿੱਧੂ ਨੇ ਆਪਣੀ ਹੀ ਸਰਕਾਰ ‘ਤੇ ਸਵਾਲ ਦਾਗੇ ਸਨ। ਉਨ੍ਹਾਂ ਇਸ ਨੂੰ ਲੈ ਕੇ ਕਿਹਾ ਸੀ ਕਿ ਲੋਕਾਂ ਨੂੰ ਚੋਣਾਂ ਨੇੜੇ ਲੌਲੀਪੌਪ ਨਹੀਂ, ਰੋਡਮੈਪ ਚਾਹੀਦਾ ਹੈ।

 

Ravneet bittuRavneet bittu

 

ਇਸ ਪਿੱਛੋਂ ਉਹ ਸੀ. ਐੱਮ. ਚੰਨੀ ਨਾਲ ਕੇਦਾਰਨਾਥ ਵੀ ਗਏ ਸਨ, ਜਿੱਥੇ ਦੋਵੇਂ ਨੇਤਾ ਇੱਕਠੇ ਦਿਸੇ ਪਰ ਉੱਥੋਂ ਆਉਣ ਪਿੱਛੋਂ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਕੇ ਫਿਰ ਆਪਣੀ ਹੀ ਸਰਕਾਰ ਘੇਰ ਲਈ, ਜਿਸ ‘ਤੇ ਰਵਨੀਤ ਬਿੱਟੂ ਨੇ ਤੰਜ਼ ਕਸਦੇ ਹੋਏ ਕਿਹਾ ਸੀ ਕਿ ‘ਕੇਦਾਰਨਾਥ ਸਮਝੌਤਾ’ ਟੁੱਟਿਆ।

 

Charanjit Singh ChanniCharanjit Singh Channi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement