ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ
Published : Nov 7, 2021, 9:13 am IST
Updated : Nov 7, 2021, 9:57 am IST
SHARE ARTICLE
Punjab Cabinet meeting
Punjab Cabinet meeting

ਬਿਜਲੀ ਸਮਝੌਤਿਆਂ ਲਈ ਵਾਈਟ ਪੇਪਰ ਲਿਆਉਣ ਨੂੰ ਮਿਲ ਸਕਦੀ ਹਰੀ ਝੰਡੀ

 

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਇਸ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘੱਟ ਕਰਨ ‘ਤੇ ਮੋਹਰ ਲੱਗ ਸਕਦੀ ਹੈ। ਵੈਟ ਘੱਟ ਹੋਣ ਤੋਂ ਬਾਅਦ ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਘੱਟ ਹੋ ਜਾਣਗੀਆਂ।

 

Punjab Cabinet meetingPunjab Cabinet meeting

 

ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਘਟਾਉਣ ਅਤੇ ਗੁਆਂਢੀ ਰਾਜਾਂ ਵੱਲੋਂ ਵੈਟ ਘਟਾਉਣ ਤੋਂ ਬਾਅਦ ਪੰਜਾਬ ਸਰਕਾਰ ਵੀ ਦਬਾਅ ਵਿੱਚ ਹੈ।  ਜ਼ਿਕਰਯੋਗ ਹੈ ਕਿ  ਪੰਜਾਬ ਕੈਬਨਿਟ ਦੀ  ਮੀਟਿੰਗ ਕੱਲ੍ਹ ਹੋਣੀ ਸੀ ਪਰ ਮੁੱਖ ਮੰਤਰੀ ਚੰਨੀ ਨੇ 6 ਜੀ ਬਜਾਏ 7 ਨਵੰਬਰ ਕਰ ਦਿੱਤੀ। ਇਹ ਮੀਟਿੰਗ ਹੁਣ ਪੰਜਾਬ ਸਕੱਤਰੇਤ ਦੀ ਬਜਾਏ ਪੰਜਾਬ ਭਵਨ ਵਿਖੇ ਹੋਵੇਗੀ।
 

Punjab Cabinet Meeting Punjab Cabinet Meeting

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement