ਖਡੂਰ ਸਾਹਿਬ ਵਿਖੇ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
Published : Nov 7, 2022, 1:33 pm IST
Updated : Nov 7, 2022, 1:33 pm IST
SHARE ARTICLE
Ranjit Singh
Ranjit Singh

ਲਾਈਟ ਐਂਡ ਸਾਊਂਡ ਦਾ ਕੰਮ ਕਰਦਾ ਸੀ ਮ੍ਰਿਤਕ ਵਿਅਕਤੀ

 

ਸ੍ਰੀ ਗੋਇੰਦਵਾਲ ਸਾਹਿਬ:  ਕਸਬਾ ਖਡੂਰ ਸਾਹਿਬ ਵਿਖੇ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਰਣਜੀਤ ਸਿੰਘ ਪੁੱਤਰ ਗੁਰਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਲੰਮੇ ਸਮੇਂ ਤੋਂ ਲਾਈਟ ਐਂਡ ਸਾਊਂਡ ਦਾ ਕੰਮ ਕਰਦਾ ਸੀ।

ਬੀਤੇ ਦਿਨ ਉਹ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਉੱਚਾ ਵਿਖੇ ਕੰਮ ਕਰਨ ਲਈ ਗਿਆ ਸੀ, ਜਿੱਥੇ ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮਦਦ ਦੀ ਗੁਹਾਰ ਲਗਾਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement