Lakha Sidhana Arrest News: ਲੱਖਾ ਸਿਧਾਣਾ ਨੂੰ ਘੜੀਸ ਕੇ ਲੈ ਗਈ ਪੁਲਿਸ, ਪੁਲਿਸ ਨੇ ਚਾਰੇ ਪਾਸਿਓਂ ਘੇਰਿਆ, ਵੀਡੀਓ  
Published : Nov 7, 2023, 1:31 pm IST
Updated : Nov 7, 2023, 1:31 pm IST
SHARE ARTICLE
Lakha Sidhana Arrest News
Lakha Sidhana Arrest News

ਪੁਲਿਸ ਨੇ ਲੱਖਾ ਸਿਧਾਣਾ ਨੂੰ ਖਿੱਚ ਕੇ ਬੱਸ ਵਿਚ ਬਿਠਾਇਆ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ

Lakha Sidhana Arrest News Today:  ਸਥਾਨਕ ਹਲਕੇ ਵਿਚ ਲੱਖਾ ਸਿਧਾਣਾ ਸਮੇਤ  ਪ੍ਰਦਰਸ਼ਨ ਕਰ ਰਹੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਨੇ ਲੱਖਾ ਸਿਧਾਣਾ ਨੂੰ ਖਿੱਚ ਕੇ ਬੱਸ ਵਿਚ ਬਿਠਾਇਆ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਦਰਅਸਲ, ਰਾਮਪੁਰਾ ਫੂਲ ਦੇ ਸਕੂਲ ‘ਚ ਬੱਚਿਆਂ ਨੇ ਪੰਜਾਬੀ ਭਾਸ਼ਾ ਬੋਲਣ ਅਤੇ ਕੜਾ ਪਹਿਨਣ ‘ਤੇ ਪਾਬੰਦੀ ਲਗਾਉਣ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਨੂੰ ਲੈ ਕੇ ਬੱਚਿਆਂ ਅਤੇ ਮਾਪਿਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਦੋਸ਼ ਲੱਗ ਰਹੇ ਹਨ ਕਿ ਨਵੇਂ ਪ੍ਰਿੰਸੀਪਲ ਦੇ ਆਉਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ। ਇਸ ਨੂੰ ਲੈ ਕੇ ਹੀ ਅੱਜ ਪ੍ਰਦਰਸ਼ਨ ਹੋ ਰਿਹਾ ਸੀ ਜਿਸ ਦੌਰਾਨ ਲੱਖਾ ਸਿਧਾਣਾ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। 

 

 

(For more news apart from Lakha Sidhana Arrest News, stay tuned to Rozana Spokesman).

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement