​​Amritsar News : ਅੰਮ੍ਰਿਤਸਰ ’ਚ ਵਕੀਲ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ 

By : BALJINDERK

Published : Nov 7, 2024, 9:50 pm IST
Updated : Nov 7, 2024, 9:50 pm IST
SHARE ARTICLE
ਮ੍ਰਿਤਕਾ ਬਿਕਰਮਜੀਤ ਕੌਰ
ਮ੍ਰਿਤਕਾ ਬਿਕਰਮਜੀਤ ਕੌਰ

​​Amritsar News : ਵਕੀਲ ਨੇ ਪੁਲਿਸ ਨੂੰ ਫੋਨ ਕਰਕੇ ਖੁਦ ਕਤਲ ਦੀ ਦਿੱਤੀ ਸੂਚਨਾ, ਕਾਤਲ ਬਲਜੀਤ ਸਿੰਘ ਨੂੰ ਪੁਲਿਸ ਨੇ ਕੀਤਾ ਕਾਬੂ

​​Amritsar News : ਅੰਮ੍ਰਿਤਸਰ ਦੇ ਇਲਾਕੇ ਜੱਜ ਨਗਰ ਦੇ ਵਿੱਚ ਇੱਕ  ਵਕੀਲ ਨੇ ਆਪਣੀ ਪਤਨੀ ਦਾ ਬੇਰਹਿਮੀ ਦੇ ਨਾਲ ਕਤਲ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਵਕੀਲ ਵਲੋਂ ਆਪਣੀ ਪਤਨੀ ਦਾ ਤੇਜ਼ ਹਥਿਆਰ ਦੇ ਨਾਲ ਕਤਲ ਕਰਨ ਤੋਂ ਬਾਅਦ ਖੁਦ ਹੀ ਪੁਲਿਸ ਨੂੰ ਫੋਨ ਕੀਤਾ ਗਿਆ। ਵਕੀਲ ਨੇ ਪੁਲਿਸ ਨੂੰ ਫੋਨ ਕਰਕੇ ਕਿਹਾ ਕਿ ਉਸ ਦੀ ਪਤਨੀ ਦਾ ਕਤਲ ਹੋ ਗਿਆ ਹੈ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਤਲ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  

ਦੱਸ ਦੇਈਏ ਕਿ ਕਾਤਲ ਬਲਜੀਤ ਸਿੰਘ ਅੰਮ੍ਰਿਤਸਰ ’ਚ ਵਕੀਲ ਹੈ । ਮ੍ਰਿਤਕਾ ਦੀ ਪਹਿਚਾਣ ਬਿਕਰਮਜੀਤ ਕੌਰ ਵਜੋਂ ਹੋਈ ਹੈ ਜੋ ਸਰਕਾਰੀ ਟੀਚਰ ਲੱਗੀ ਹੋਈ ਸੀ।  ਗੁਆਂਢੀਆਂ ਅਤੇ ਪਰਿਵਾਰਿਕ ਮੈਂਬਰਾਂ ਦੇ ਦੱਸਣ ਅਨੁਸਾਰ ਦੋਹਾਂ ਦਾ ਆਪਸ ਵਿੱਚ ਕਦੇ ਪਰਿਵਾਰਿਕ ਝਗੜਾ ਨਹੀਂ ਹੋਇਆ ਸੀ। ।  ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ, ਕੀਤੀ ਜਾ ਰਹੀ ਹੈ ਸਾਰੀ ਘਟਨਾ ਦੀ ਜਾਂਚ। ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  

(For more news apart from  A lawyer brutally murdered his wife in Judge Nagar area of ​​Amritsar News in Punjabi, stay tuned to Rozana Spokesman)

 

 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement