Mohali ਦੇ ਫੇਜ਼-ਸੱਤ ਵਿਚ ਦੇਰ ਰਾਤ ਇਕ ਘਰ ਦੇ ਬਾਹਰ ਚੱਲੀਆਂ ਗੋਲੀਆਂ 
Published : Nov 7, 2025, 12:15 pm IST
Updated : Nov 7, 2025, 12:15 pm IST
SHARE ARTICLE
Gunshots Fired Outside a House in Mohali's Phase 7 Late at Night Latest News in Punjabi 
Gunshots Fired Outside a House in Mohali's Phase 7 Late at Night Latest News in Punjabi 

35 ਦੇ ਕਰੀਬ ਹੋਈ ਰਾਊਂਡ ਫ਼ਾਇਰਿੰਗ, ਮਾਮਲੇ ਦੀ ਜਾਂਚ ਜਾਰੀ

Gunshots Fired Outside a House in Mohali's Phase 7 Late at Night Latest News in Punjabi ਮੋਹਾਲੀ : ਮੋਹਾਲੀ ਦੇ ਫੇਜ਼-ਸੱਤ ਵਿਚ ਦੇਰ ਰਾਤ ਇਕ ਘਰ ਦੇ ਬਾਹਰ ਗੋਲੀਆਂ ਚੱਲੀਆਂ। ਜਿਸ ਵਿਚ ਬਦਮਾਸ਼ਾਂ ਨੇ 35 ਦੇ ਕਰੀਬ ਰਾਊਂਡ ਫ਼ਾਇਰਿੰਗ ਕੀਤੀ।

ਜਾਣਕਾਰੀ ਅਨੁਸਾਰ ਆਈਟੀ ਸਿਟੀ ਕੰਪਨੀ ਵਿਚ ਕੰਮ ਕਰਨ ਵਾਲੇ ਅਮਨ ਨੇ ਦਸਿਆ ਕਿ ਰਾਤ 12:30 ਵਜੇ ਦੇ ਕਰੀਬ 35 ਦੇ ਕਰੀਬ ਰਾਊਂਡ ਫਾਇਰਿੰਗ ਹੋਈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਇਰੀਗੇਸ਼ਨ ਡਿਪਾਰਟਮੈਂਟ ਵਿਚੋਂ ਰਿਟਾਇਰ ਹੋਏ ਹਨ ਅਤੇ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਅਤੇ ਨਾ ਹੀ ਸਾਨੂੰ ਕੋਈ ਫਰੌਤੀ ਦੀ ਕਾਲ ਆਈ ਹੈ। 

ਘਰ ਦੇ ਬਾਹਰ ਖੜੀਆਂ ਗੱਡੀਆਂ ਵੀ ਤੋੜ ਦਿਤੀਆਂ 
ਦੱਸ ਦਈਏ ਕਿ ਸੀ.ਸੀ.ਟੀ.ਵੀ. ਵਿਚ ਦੋ ਸ਼ਖ਼ਸ ਘਰ ਦੇ ਬਾਹਰ ਖੜ੍ਹੇ ਹੋਏ ਦਿਖਾਈ ਦੇ ਰਹੇ ਹਨ ਜੋ ਕਿ ਇਕ ਮੋਟਰਸਾਈਕਲ ਤੇ ਪਹਿਲਾਂ ਰੇਕੀ ਕਰਦੇ ਹਨ ਫਿਰ ਘਰ ਦੇ ਬਾਹਰ ਖੜ੍ਹੇ ਹੋ ਕੇ ਫ਼ਾਇਰਿੰਗ ਸ਼ੁਰੂ ਕਰ ਦਿੰਦੇ ਹਨ। ਜਿਸ ਕਾਰਨ ਘਰ ਦੇ ਬਾਹਰ ਖੜੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ। ਮੌਕੇ ’ਤੇ ਪੁਲਿਸ ਨੂੰ ਬੁਲਾ ਕੇ ਸੂਚਨਾ ਦੇ ਦਿਤੀ ਗਈ। ਪੁਲਿਸ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ ’ਤੇ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ। 

(For more news apart from Gunshots Fired Outside a House in Mohali's Phase 7 Late at Night Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement