Punjab News: ਤੇਜ਼ ਰਫ਼ਤਾਰ ਨੇ ਲਈ 2 ਕਿਸਾਨਾਂ ਦੀ ਜਾਨ
Published : Dec 7, 2023, 3:33 pm IST
Updated : Dec 7, 2023, 3:33 pm IST
SHARE ARTICLE
File Photo
File Photo

ਕਿਸਾਨ ਗੰਨਾ ਸ਼ੂਗਰ ਮਿੱਲ 'ਚ ਸੁੱਟ ਕੇ ਵਾਪਿਸ ਆਪਣੇ ਘਰ ਜਾ ਰਹੇ ਸਨ

Punjab News: ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਪੈਂਦੇ ਪਿੰਡ ਮੁਕੇਰੀਆਂ ਦੇ ਮੁਸ਼ਾਹਿਬਪੁਰ ਨੇੜੇ ਅੱਜ ਸਵੇਰੇ ਇੱਕ ਸੜਕ ਹਾਦਸੇ ਦੌਰਾਨ ਟੂਰਿਸਟ ਬੱਸ ਦੀ ਲਪੇਟ 'ਚ ਆਉਣ ਨਾਲ ਟਰੈਕਟਰ-ਟਰਾਲੀ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਕੇਰੀਆਂ ਦੇ ਦੋ ਕਿਸਾਨ ਗੰਨਾ ਸ਼ੂਗਰ ਮਿੱਲ 'ਚ ਸੁੱਟ ਕੇ ਵਾਪਿਸ ਆਪਣੇ ਘਰ ਜਾ ਰਹੇ ਸਨ ਜਦੋਂ ਉਹ ਮੁਕੇਰੀਆਂ ਦੇ ਪਿੰਡ ਮੁਸ਼ਾਹਿਬਪੁਰ ਨੇੜੇ ਮਾਈ ਇੰਡੀਆ ਢਾਬੇ ਕੋਲ ਪਹੁੰਚੇ ਤਾਂ ਜਲੰਧਰ ਤੋਂ ਆ ਰਹੀ ਤੇਜ਼ ਰਫ਼ਤਾਰ ਟੂਰਿਸਟ ਬੱਸ ਨੇ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ-ਟਰਾਲੀ ਦੋ-ਤਿੰਨ ਹਿੱਸਿਆਂ 'ਚ ਟੁੱਟ ਗਈ।

ਇਸ ਹਾਦਸੇ ਵਿਚ ਪਰਵੀਨ ਸਿੰਘ (55) ਪੁੱਤਰ ਸੋਹਣ ਸਿੰਘ ਵਾਸੀ ਨੱਥੂਵਾਲ ਥਾਣਾ ਮੁਕੇਰੀਆਂ ਅਤੇ ਟਰੈਕਟਰ ਚਾਲਕ ਰਾਕੇਸ਼ ਕੁਮਾਰ (40) ਪੁੱਤਰ ਓਮ ਪ੍ਰਕਾਸ਼ ਵਾਸੀ ਗੁੱਡਾ ਕਲਾਂ ਥਾਣਾ ਨੰਗਲ ਭੂਰ ਦੀ ਮੌਤ ਹੋ ਗਈ।

(For more news apart from Farmers died in road accident, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement