ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਦੇ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਦਰਜ
Published : Jan 8, 2021, 4:14 pm IST
Updated : Jan 8, 2021, 4:14 pm IST
SHARE ARTICLE
 Kangana
Kangana

ਕੰਗਨਾ ਨੇ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਕ ਸ਼ਬਦਾਵਲੀ ’ਚ ਟਵੀਟ ਕੀਤਾ ਸੀ।

ਬਠਿੰਡਾ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਵਾਲੀ ਬਜ਼ੁਰਗ ਬੇਬੇ ਮਹਿੰਦਰ ਕੌਰ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਕੰਗਨਾ ਨੇ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਕ ਸ਼ਬਦਾਵਲੀ ’ਚ ਟਵੀਟ ਕੀਤਾ ਸੀ।

ਦੱਸ ਦੇਈਏ ਕਿ ਬੀਤੇ ਦਿਨੀ ਕੰਗਨਾ ਨੇ ਟਵਿੱਟਰ ਤੇ ਟਿੱਪਣੀ ਕਰ ਕੇ ਕਿਹਾ ਸੀ ਕਿ "100-100 ਰੁਪਏ ਲੈ ਕੇ ਧਰਨੇ 'ਚ ਸ਼ਾਮਲ ਹੁੰਦੀਆਂ ਨੇ"। ਜ਼ਿਕਰਯੋਗ ਹੈ ਕਿ  ਕੰਗਨਾ ਨੇ ਟਵਿੱਟਰ ਤੇ ਬੇਬੇ ਮਹਿੰਦਰ ਕੌਰ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਸੀ। ਜਿਸ ਮਗਰੋਂ ਸੋਸ਼ਲ ਮੀਡੀਆ ਤੇ ਹੰਗਾਮਾ ਮੱਚ ਗਿਆ ਸੀ। ਇਸ ਤਸਵੀਰ ਮਗਰੋਂ ਦਿਲਜੀਤ ਦੋਸਾਂਝ ਅਤੇ ਕੰਗਨਾ ਵਿਚਾਲੇ ਟਵਿੱਟਰ ਵਾਰ ਵੀ ਸ਼ੁਰੂ ਹੋ ਗਈ ਸੀ ਜੋ ਅੱਜ ਵੀ ਜਾਰੀ ਹੈ।

Kangana Ranaut
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement