ਮੁੱਖ ਮੰਤਰੀ ਚੰਨੀ ਦੇ ਘਰ ਕੋਰੋਨਾ ਨੇ ਦਿੱਤੀ ਦਸਤਕ, ਪਰਿਵਾਰ ਦੇ 3 ਮੈਂਬਰ ਪਾਏ ਗਏ ਕੋਰੋਨਾ ਪਾਜ਼ੇਟਿਵ
Published : Jan 8, 2022, 11:50 am IST
Updated : Jan 8, 2022, 12:16 pm IST
SHARE ARTICLE
CM Channi
CM Channi

ਮੁੱਖ ਮੰਤਰੀ ਚੰਨੀ ਦੀ ਅੱਜ ਆਵੇਗੀ ਕੋਰੋਨਾ ਰਿਪੋਰਟ

 

 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕੋਰੋਨਾ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਚੰਨੀ ਦੇ ਪਰਿਵਾਰ ਦੇ 3 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਹਨਾਂ ਦੀ ਪਤਨੀ, ਬੇਟਾ ਅਤੇ ਨੂੰਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਘਰ ਵਿੱਚ ਹੀ ‘ਇਕਾਂਤਵਾਸ’ ਕੀਤਾ ਗਿਆ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਵੀ ਆਪਣਾ ਟੈਸਟ ਕਰਵਾਇਆ। ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਆਪਣੇ ਆਪ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਦੇ ਅੱਜ ਦੇ ਪ੍ਰੋਗਰਾਮ ਅਜੇ ਤੱਕ ਰੱਦ ਸਮਝੇ ਜਾ ਰਹੇ ਹਨ।

CM ChanniCM Channi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement