ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲਈ
Published : Jan 8, 2022, 7:53 am IST
Updated : Jan 8, 2022, 7:53 am IST
SHARE ARTICLE
image
image

ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲਈ


ਚੰਡੀਗੜ, 7 ਜਨਵਰੀ (ਸ.ਸ.ਸ.) : ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ,2022 ਨੂੰ  ਅਦਾਕਾਰ ਸੋਨੂੰ ਸੂਦ ਨੂੰ  ਸਟੇਟ ਆਈਕਨ ਪੰਜਾਬ ਵਜੋਂ  ਕੀਤੀ ਨਿਯੁਕਤੀ ਵਾਪਸ ਲੈ ਲਈ ਗਈ ਹੈ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement