MP ਮਨੀਸ਼ ਤਿਵਾੜੀ ਨੇ ਸਮਾਲ ਫਲੈਟਸ, ਮਲੋਆ ਵਿਚ ਸਥਾਪਿਤ ਓਪਨ ਏਅਰ ਜਿਮ ਦਾ ਕੀਤਾ ਉਦਘਾਟਨ 
Published : Jan 8, 2023, 5:49 pm IST
Updated : Jan 8, 2023, 5:49 pm IST
SHARE ARTICLE
MP Manish Tiwari inaugurated the open air gym set up in Small Flats, Maloa
MP Manish Tiwari inaugurated the open air gym set up in Small Flats, Maloa

ਸਿਹਤ ਹੀ ਧਨ ਹੈ ਅਤੇ ਓਪਨ ਏਅਰ ਜਿੰਮ ਰਾਹੀਂ ਲੋਕ ਕਸਰਤ ਕਰ ਕੇ ਆਪਣੇ ਆਪ ਨੂੰ ਸਿਹਤਮੰਦ ਬਣਾ ਸਕਦੇ ਹਨ।  

ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ 5 ਲੱਖ ਰੁਪਏ ਦੀ ਲਾਗਤ ਨਾਲ ਸਮਾਲ ਫਲੈਟਸ, ਮਲੋਆ ਵਿਖੇ ਪਾਰਕ ਵਿਚ ਲਗਾਏ ਗਏ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਰੋਹ ਦਾ ਆਯੋਜਨ ਰਵਿੰਦਰ ਤਿਆਗੀ ਵਲੋਂ ਕੀਤਾ ਗਿਆ ਸੀ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸਿਹਤ ਹੀ ਧਨ ਹੈ ਅਤੇ ਓਪਨ ਏਅਰ ਜਿੰਮ ਰਾਹੀਂ ਲੋਕ ਕਸਰਤ ਕਰ ਕੇ ਆਪਣੇ ਆਪ ਨੂੰ ਸਿਹਤਮੰਦ ਬਣਾ ਸਕਦੇ ਹਨ।  

ਉਨ੍ਹਾਂ ਕਿਹਾ ਕਿ ਪਾਰਕ ਵਿਚ ਵੱਡੀ ਗਿਣਤੀ ਵਿੱਚ ਲੋਕ ਸੈਰ ਕਰਨ ਲਈ ਆਉਂਦੇ ਹਨ।  ਇਹ ਓਪਨ ਏਅਰ ਜਿਮ ਸਾਰਿਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਲੋਕ ਖੁੱਲ੍ਹੀ ਹਵਾ ਵਿੱਚ ਕਸਰਤ ਕਰ ਸਕਣਗੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਰਵਿੰਦਰ ਤਿਆਗੀ, ਗੋਪਾਲ ਮਿਸ਼ਰਾ, ਰਜਿੰਦਰ ਮੌਰੀਆ, ਕਾਂਤਾ, ਨਿਸ਼ਿਤ ਠੇਕੇਦਾਰ, ਰਾਮ ਅਸ਼ਿਸ਼ਟ ਠੇਕੇਦਾਰ, ਅਜੇ ਕੁਮਾਰ ਸਿੰਘ, ਰਾਮ ਅਵਧ ਯਾਦਵ ਆਦਿ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement