Punjab News: ਸਟੇਜ ’ਤੇ ਭੰਗੜਾ ਪਾ ਰਹੇ ਨੌਜਵਾਨ ਨੂੰ ਮੌਤ ਨੇ ਪਾਇਆ ਘੇਰਾ, ਕੁੱਝ ਕੁ ਪਲਾਂ ’ਚ ਗਈ ਜਾਨ
Published : Jan 8, 2025, 8:45 am IST
Updated : Jan 8, 2025, 8:45 am IST
SHARE ARTICLE
Bhangra group boy dies on stage
Bhangra group boy dies on stage

ਇਸ ਨੌਜਵਾਨ ਦਾ ਨਾਮ ਬੱਬੂ ਦੱਸਿਆ ਜਾ ਰਿਹਾ ਹੈ

 

Punjab News: ਬੀਤੇ ਦਿਨ ਯਾਨੀ 7 ਜਨਵਰੀ 2025 ਨੂੰ ਪਟਿਆਲਾ ਦੇ ਰਾਜਪੁਰਾ ਦੇ ਵਿੱਚ ਇੱਕ ਸਟੇਜ ਦੇ ਉੱਪਰ ਭੰਗੜਾ ਪਾ ਰਹੇ ਇੱਕ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਬੇਦੀ ਫਾਰਮ ਰਾਜਪੁਰਾ ਵਿੱਚ ਸੀ ਅਤੇ ਇਸ ਨੌਜਵਾਨ ਦਾ ਨਾਮ ਬੱਬੂ ਦੱਸਿਆ ਜਾ ਰਿਹਾ ਹੈ ਜੋ ਰਾਜਪੁਰਾ ਦਾ ਹੀ ਰਹਿਣ ਵਾਲਾ ਹੈ 

ਮੌਕੇ ’ਤੇ ਨਾਲ ਦੇ ਸਾਥੀ ਇਸ ਆਰਟਿਸਟ ਨੂੰ ਚੱਕ ਕੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਵੀ ਲੈ ਕੇ ਗਏ ਜਿੱਥੇ ਇਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। 
ਮ੍ਰਿਤਕ ਆਪਣੇ ਪਿਛੇ ਪਰਿਵਾਰ ਦੇ ਵਿੱਚ ਪਤਨੀ ਤੇ ਦੋ ਛੋਟੇ ਬੱਚੇ ਛੱਡ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement