Punjab Firing News: ਮੋਟਰਸਾਈਕਲ ਸਵਾਰਾਂ ਨੇ ਨਗਰ ਕੌਂਸਲ ਪ੍ਰਧਾਨ ਦੀ ਗੱਡੀ ’ਤੇ ਚਲਾਈਆਂ ਤਾਬੜਤੋੜ ਗੋਲੀਆਂ
Published : Jan 8, 2025, 12:11 pm IST
Updated : Jan 8, 2025, 12:12 pm IST
SHARE ARTICLE
Motorcyclists opened fire on the vehicle of the Municipal Council President
Motorcyclists opened fire on the vehicle of the Municipal Council President

ਟਾਂਡਾ ਪੁਲਿਸ ਇਸ ਦੀ ਜਾਂਚ ਵਿਚ ਜੁਟੀ ਹੋਈ ਹੈ।

 

Punjab Firing News: ਹੁਸ਼ਿਆਰਪੁਰ ਟਾਂਡਾ ਉੜਮੁੜ ਦੇਰ ਰਾਤ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਰੜਾ ਮੰਡ ਨਜ਼ਦੀਕ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਦੀ ਕਰੇਟਾ ਗੱਡੀ 'ਤੇ ਮੋਟਰ ਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ ਹੈ। 

ਦੱਸਿਆ ਜਾ ਰਿਹਾ ਹੈ ਕਿ ਜਦੋਂ ਪੰਨੂ ਆਪਣੇ ਡਰਾਈਵਰ ਜਸ਼ਨ ਦੇ ਨਾਲ ਟਾਂਡਾ ਵੱਲੋਂ ਸ੍ਰੀ ਹਰਗੋਬਿੰਦਪੁਰ ਵੱਲ ਜਾ ਰਿਹਾ ਸੀ ਤਾਂ ਰਾਤ 11 ਵਜੇ ਦੇ ਕਰੀਬ ਉਸ ਦੀ ਕਰੇਟਾ ਗੱਡੀ ’ਤੇ ਰੜਾ ਮੰਡ ਬਿਆਸ ਦਰਿਆ ਪੁਲ ਨਜ਼ਦੀਕ ਗੋਲੀਬਾਰੀ ਹੋ ਗਈ।

 ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਕਰੇਟਾ ਗੱਡੀ ਦੀ ਪਿਛਲੀ ਬਾਰੀ ਨਜ਼ਦੀਕ ਪੰਜ ਗੋਲ਼ੀਆਂ ਦੇ ਨਿਸ਼ਾਨ ਹਨ। ਇਸ ਵਾਰਦਾਤ ਨੂੰ ਲੈ ਕੇ ਟਾਂਡਾ ਪੁਲਿਸ ਮੀਡੀਆ ਦੇ ਕੈਮਰੇ ਅੱਗੇ ਬੋਲਣ ਤੋਂ ਟਲ ਰਹੀ । ਇਹ ਹਮਲਾ ਕਿਉਂ ਅਤੇ ਕਿਹੜੇ ਹਾਲਾਤ ਵਿਚ ਹੋਇਆ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਟਾਂਡਾ ਪੁਲਿਸ ਇਸ ਦੀ ਜਾਂਚ ਵਿਚ ਜੁਟੀ ਹੋਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement