Amritsar Airport News : ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀਆਂ ਨੇ ਕੀਤਾ ਹੰਗਾਮਾ 

By : BALJINDERK

Published : Jan 8, 2025, 4:26 pm IST
Updated : Jan 8, 2025, 4:26 pm IST
SHARE ARTICLE
ਹੰਗਾਮੇ ਦੀਆਂ ਤਸਵੀਰਾਂ
ਹੰਗਾਮੇ ਦੀਆਂ ਤਸਵੀਰਾਂ

Amritsar Airport News : ਅੰਮ੍ਰਿਤਧਾਰੀ ਸਿੰਘ ਨੂੰ ਸ੍ਰੀ ਸਾਹਿਬ ਪਾ ਕੇ ਜਹਾਜ਼ 'ਚ ਬੈਠਣ ਦੀ ਨਹੀਂ ਦਿੱਤੀ ਗਈ ਇਜਾਜ਼ਤ 

 Amritsar Airport News in Punjabi : ਅੱਜ ਅੰਮ੍ਰਿਤਸਰ ਏਅਰਪੋਰਟ ’ਤੇ ਹੰਗਾਮੇ ਦਾ ਇੱਕ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ’ਚ ਯਾਤਰੀਆਂ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਇਹ ਹੰਗਾਮਾ ਇੱਕ ਅੰਮ੍ਰਿਤਧਾਰੀ ਸਿੰਘ ਨੂੰ ਸ੍ਰੀ ਸਾਹਿਬ ਪਾ ਕੇ ਜਹਾਜ਼ 'ਚ ਬੈਠਣ ਦੀ ਇਜਾਜ਼ਤ ਨਾ ਮਿਲਣ ਕਰ ਕੇ ਹੋਇਆ ਹੈ।  ਸਿੱਖ ਯਾਤਰੀ ਦਾ ਦੋਸ਼ ਹੈ ਕਿ ਉਸ ਨੂੰ ਸ੍ਰੀ ਸਾਹਿਬ ਜਹਾਜ਼ ਵਿਚ ਪਾ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਜਿਸ ਤੋਂ ਬਾਅਦ ਯਤਾਰੀਆਂ ਨੇ ਫ਼ਲਾਈਟ ਛੁੱਟਣ ’ਤੇ  ਰੌਲ਼ਾ ਪਾ ਲਿਆ। ਇਹ ਵੀਡੀਓ ਛੇਤੀ ਨਾਲ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। 

(For more news apart from Passengers rioted at Amritsar Airport  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement