ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ
Published : Jan 8, 2025, 4:50 pm IST
Updated : Jan 8, 2025, 5:29 pm IST
SHARE ARTICLE
photo
photo

ਇਸ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ

ਚੰਡੀਗੜ੍ਹ, 8 ਜਨਵਰੀ: ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement