ਤਰਨਤਾਰਨ ਦੇ ਪਿੰਡ ਵਿਚ ਨਗਰ ਕੀਰਤਨ ਦੌਰਾਨ ਹੋਇਆ ਵੱਡਾ ਧਮਾਕਾ, ਦੋ ਮੌਤਾਂ ਹੋਣ ਦਾ ਖਦਸ਼ਾ, ਕਈ ਜ਼ਖ਼ਮੀ
Published : Feb 8, 2020, 6:07 pm IST
Updated : Feb 12, 2020, 3:27 pm IST
SHARE ARTICLE
Tarntaran in nagar kirtan
Tarntaran in nagar kirtan

ਸੂਤਰਾਂ ਮੁਤਾਬਿਕ ਨਗਰ ਕੀਰਤਨ ਅੱਗੇ ਪਟਾਕੇ ਵਜਾਏ ਜਾ ਰਹੇ ਸਨ...

ਤਰਨਤਾਰਨ ਦੇ ਪਿੰਡ ਡਾਲੇਕੇ ਵਿਚ ਇਕ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿਚ 14  ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਕਈ ਜ਼ਖ਼ਮੀ ਹੋ ਗਏ ਜਿਹਨਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪਟਾਕਿਆਂ ਨਾਲ ਭਰੀ ਟਰਾਲੀ ਦੇ ਪਰਖੱਚੇ ਉੱਡ ਗਏ।

Taran TarnTaran Tarn

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਿਕ ਨਗਰ ਕੀਰਤਨ ਅੱਗੇ ਪਟਾਕੇ ਵਜਾਏ ਜਾ ਰਹੇ ਸਨ। ਇਸ ਦੌਰਾਨ ਇੱਕ ਪਟਾਕੇ ਦੀ ਚਿੰਗਿਆੜੀ ਟਰਾਲੀ ਅੰਦਰ ਪਏ ਪਟਾਕਿਆਂ 'ਚ ਡਿੱਗ ਗਈ ਅਤੇ ਇਹ ਵੱਡਾ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪਟਾਕਿਆਂ ਨਾਲ ਭਰੀ ਟਰਾਲੀ ਦੇ ਪਰਖੱਚੇ ਉੱਡ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Taran TarnTaran Tarn

ਸੂਤਰਾਂ ਮੁਤਾਬਿਕ ਨਗਰ ਕੀਰਤਨ ਅੱਗੇ ਪਟਾਕੇ ਵਜਾਏ ਜਾ ਰਹੇ ਸਨ। ਇਸ ਦੌਰਾਨ ਇੱਕ ਪਟਾਕੇ ਦੀ ਚਿੰਗਿਆੜੀ ਟਰਾਲੀ ਅੰਦਰ ਪਏ ਪਟਾਕਿਆਂ 'ਚ ਡਿੱਗ ਗਈ ਅਤੇ ਇਹ ਵੱਡਾ ਧਮਾਕਾ ਹੋ ਗਿਆ।

Taran TarnTaran Tarn

ਪੁਲਿਸ ਪ੍ਰਸ਼ਾਸਨ ਇਸ ਬਾਰੇ ਅਜੇ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਤੇ ਅਜੇ ਵੀ ਇਸਨੂੰ ਪਟਾਕਿਆਂ ਨਾਲ ਹੋਇਆ ਬਲਾਸਟ ਹੀ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ। 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement