Bathinda News : ਬਠਿੰਡਾ ਦੀ ਹਾਈ ਸਕਿਉਰਟੀ ਕੇਂਦਰੀ ਜੇਲ ’ਚ ਦੋ ਗੈਂਗਸਟਰ ਨੇ ਆਪਣੀ ਮੰਗਾਂ ਨੂੰ ਲੈ ਕੇ ਬੈਠੇ ਭੁੱਖ ਹੜਤਾਲ ’ਤੇ​

By : BALJINDERK

Published : Feb 8, 2025, 2:11 pm IST
Updated : Feb 8, 2025, 3:05 pm IST
SHARE ARTICLE
ਬਠਿੰਡਾ ਦੀ ਹਾਈ ਸਕਿਉਰਟੀ ਕੇਂਦਰੀ ਜੇਲ
ਬਠਿੰਡਾ ਦੀ ਹਾਈ ਸਕਿਉਰਟੀ ਕੇਂਦਰੀ ਜੇਲ

Bathinda News : 22 ਜਨਵਰੀ ਦੀ ਸ਼ਾਮ ਤੋਂ ਦੋਵੇਂ ਗੈਂਗਸਟਰਾਂ ਨੇ ਜੇਲ ਅੰਦਰ ਖਾਣਾ ਨਹੀਂ ਖਾਧਾ

Bhatinda News in Punjabi : ਬਠਿੰਡਾ ਦੀ ਹਾਈ ਸਕਿਉਰਟੀ ਕੇਂਦਰੀ ਜੇਲ ਸੁੱਖਾ ਕਾਲਵਾਂ ਗਰੁੱਪ ਦੇ ਦੋ ਗੈਂਗਸਟਰ ਨੇ ਆਪਣੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠ ਗਏ ਹਨ। ਕੈਦੀ ਗੈਂਗਸਟਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਅਤੇ ਗੈਂਗਸਟਰ ਗੁਰਪ੍ਰੀਤ ਸਿੰਘ ਭੁੱਖ ਹੜਤਾਲ ’ਤੇ ਬੈਠੇ ਹਨ। 22 ਜਨਵਰੀ ਦੀ ਸ਼ਾਮ ਤੋਂ ਦੋਵੇਂ ਗੈਂਗਸਟਰਾਂ ਨੇ ਜੇਲ ਅੰਦਰ ਖਾਣਾ ਨਹੀਂ ਖਾਧਾ ਸੀ।

ਦੋਵੇਂ ਗੈਂਗਸਟਰਾਂ ਵੱਲੋਂ ਭੁੱਖ ਹੜਤਾਲ  ਲਗਾਤਾਰ ਜਾਰੀ ਹੈ। ਜੇਲ ਪ੍ਰਸ਼ਾਸਨ ਵੱਲੋਂ ਸਿਵਲ ਪ੍ਰਸ਼ਾਸਨ ਨੂੰ ਭੁੱਖ ਹੜਤਾਲ ਸਬੰਧੀ ਸੂਚਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਐਸ ਡੀ ਐਮ ਬਠਿੰਡਾ ਅਤੇ ਡੀਐਸਪੀ ਸਿਟੀ -2 ਨੂੰ ਭੁੱਖ ਹੜਤਾਲ ਸਬੰਧੀ ਦੋਵੇਂ ਗੈਂਗਸਟਰਾਂ ਨਾਲ ਰਾਬਤਾ ਬਣਾਉਣ ਦੀ ਡਿਊਟੀ ਲਗਾਈ ਗਈ ਹੈ। 

(For more news apart from Two gangsters are on hunger strike for their demands in high security central jail Bathinda News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement