ਡਾ. ਪੁਸ਼ਪਿੰਦਰ ਸਿੰਘ ਗਿੱਲ ਬਣੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ

By : JAGDISH

Published : Feb 8, 2026, 5:56 pm IST
Updated : Feb 8, 2026, 5:56 pm IST
SHARE ARTICLE
Dr. Pushpinder Singh Gill becomes Vice Chancellor of Maharaja Bhupinder Singh Sports University, Patiala
Dr. Pushpinder Singh Gill becomes Vice Chancellor of Maharaja Bhupinder Singh Sports University, Patiala

ਤਿੰਨ ਸਾਲਾਂ ਲਈ ਹੋਵੇਗਾ ਕਾਰਜਕਾਲ

ਚੰਡੀਗੜ੍ਹ  : ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਰਾਜਪਾਲ ਨੇ ਰਾਜਪਾਲ ਸਕੱਤਰੇਤ ਲੋਕ ਭਵਨ ਪੰਜਾਬ, ਚੰਡੀਗੜ੍ਹ ਰਾਹੀਂ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।ਉਨ੍ਹਾਂ ਦਾ ਕਾਰਜਕਾਲ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੇ ਕਾਰਜਕਾਲ ਲਈ ਲਾਗੂ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement