ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਵੱਡਾ ਤੋਹਫ਼ਾ
Published : Mar 8, 2021, 12:20 pm IST
Updated : Mar 8, 2021, 12:24 pm IST
SHARE ARTICLE
Women's Day bus free
Women's Day bus free

ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ। 

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਇਸ ਤੋਂ ਪਹਿਲਾ ਪੰਜਾਬ ਕੈਬਨਿਟ ਵੱਲੋਂ ਵਿਧਾਨ ਸਭਾ ਵਿੱਚ ਮੀਟਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ 38 ਹਜ਼ਾਰ ਕਰੋੜ ਦਾ ਪੰਜਾਬ 'ਤੇ ਕਰਜ਼ ਸੀ। ਖੇਤ ਮਜ਼ਦੂਰਾਂ ਦਾ 523 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।

ਮਹਿਲਾ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ।  ਇਸ ਦੇ ਨਾਲ ਹੀ ਔਰਤਾਂ ਨੂੰ ਸਰਕਾਰੀ, ਬੋਰਡ ਅਤੇ ਨਿਗਮਾਂ ਦੀਆਂ ਅਸਾਮੀਆਂ ਲਈ ਨਿਯੁਕਤੀਆਂ 'ਚ 33%  ਰਾਖਵਾਂਕਰਨ ਦਿੱਤਾ ਗਿਆ ਹੈ।ਵੱਖ ਵੱਖ ਜ਼ਿਲ੍ਹਿਆਂ 'ਚ ਕੰਮ ਕਰ ਰਹੀਆਂ ਔਰਤਾਂ ਲਈ ਸੁਰੱਖਿਅਤ ਰਿਹਾਇਸ਼ ਤੇ ਹੋਸਟਲ ਬਣਾਉਣ ਲਈ 50 ਕਰੋੜ ਦੀ ਰਾਸ਼ੀ ਗੱਖੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement