ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

By : KOMALJEET

Published : Mar 8, 2023, 3:27 pm IST
Updated : Mar 8, 2023, 3:27 pm IST
SHARE ARTICLE
Gurjeet Singh (file photo)
Gurjeet Singh (file photo)

ਪਿੰਡ ਨਾਜ਼ੂ ਸ਼ਾਹ ਵਾਲਾ ਦਾ ਰਹਿਣ ਵਾਲਾ ਸੀ ਮ੍ਰਿਤਕ ਗੁਰਜੀਤ ਸਿੰਘ

ਫਿਰੋਜ਼ਪੁਰ (ਮਲਕੀਅਤ ਸਿੰਘ) : ਫਿਰੋਜ਼ਪੁਰ ਵਿਚ ਨਿੱਤ ਦਿਹਾੜੇ ਨਸ਼ੇ ਨਾਲ ਮੌਤਾਂ ਹੋ ਰਹੀਆਂ ਹਨ। ਇਸੇ ਤਰ੍ਹਾਂ ਹੀ ਅੱਜ ਇੱਕ ਹੋਰ ਘਰ ਉਜੜ ਗਿਆ ਜਦੋਂ ਨੌਜਵਾਨ ਪੁੱਤਰ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ:   ਬਿਹਾਰ: ਹੋਲੀ ਮੌਕੇ ਗਯਾ 'ਚ ਵਾਪਰਿਆ ਵੱਡਾ ਹਾਦਸਾ, ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਤੇ 3 ਹੋਰ ਜ਼ਖ਼ਮੀ 

ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨਾਜ਼ੂ ਸ਼ਾਹ ਵਾਲਾ ਦੇ ਨੌਜਵਾਨ ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਦੀ ਨਸ਼ੇ ਨਾਲ ਮੌਤ ਹੋ ਗਈ ਹੈ ਜਿਸ ਦੀ ਮ੍ਰਿਤਕ ਦੇਹ ਫਿਰੋਜ਼ਪੁਰ ਫੀਡਰ ਨਹਿਰ ਦੇ ਕੋਲੋਂ ਮਿਲੀ ਹੈ।

ਇਹ ਵੀ ਪੜ੍ਹੋ:    ਭਾਰਤੀ ਜਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ, ਕਰਵਾਈ ਗਈ ਐਮਰਜੈਂਸੀ ਲੈਂਡਿੰਗ

ਮ੍ਰਿਤਕ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ੇ ਕਰਨ ਦਾ ਆਦਿ ਸੀ, ਜਿਸ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਰੱਖਿਆ ਸੀ ਅਤੇ ਕੁਝ ਦਿਨ ਘਰ ਲਿਆਂਦਾ ਸੀ ਜਿਸ ਦੌਰਾਨ ਇਹ ਭਾਣਾ ਵਰਤ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement