ਸ਼ਰਾਬ ਪੀਂਦੇ ਨੌਜਵਾਨ ਆਪਸ ਵਿਚ ਭਿੜੇ, ਇਕ ਦਾ ਕਤਲ
Published : Mar 8, 2023, 8:35 pm IST
Updated : Mar 8, 2023, 8:35 pm IST
SHARE ARTICLE
Murder Case
Murder Case

ਮਾਮਲਾ ਪੁਲਿਸ ਕੋਲ ਪਹੁੰਚਦੇ ਹੀ 2 ਵਿਅਕਤੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ

ਜਲੰਧਰ  : ਅੱਜ ਹੋਲੀ ਦੇ ਤਿਉਹਾਰ ਮੌਕੇ ਸ਼ਰਾਬ ਪੀ ਰਹੇ ਕੁੱਝ ਨੌਜਵਾਨ ਆਪਸ ਵਿਚ ਭਿੜ ਗਏ। ਇਸ ਦੌਰਾਨ ਇਕ ਨੌਜਵਾਨ ਨੇ ਆਪਣੇ ਹੀ ਸਾਥੀ 'ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮਾਮਲਾ ਪੁਲਿਸ ਕੋਲ ਪਹੁੰਚਦੇ ਹੀ 2 ਵਿਅਕਤੀਆਂ ਨੂੰ ਹਿਰਾਸਤ 'ਚ ਲੈਂਦਿਆਂ ਉਕਤ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ।

ਮ੍ਰਿਤਕ ਦੀ ਪਛਾਣ ਮਨੋਜ ਵਾਸੀ ਬੇਅੰਤ ਨਗਰ ਵਜੋਂ ਹੋਈ ਹੈ। ਥਾਣਾ 8 ਦੇ ਏਐੱਸਆਈ ਮਨਜੀਤ ਰਾਮ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਜੋ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਲੋਕ ਆਪਸ ਵਿਚ ਬੈਠ ਕੇ ਸ਼ਰਾਬ ਪੀ ਰਹੇ ਸਨ ਪਰ ਇਸ ਦੌਰਾਨ ਦੋਵਾਂ 'ਚ ਝਗੜਾ ਹੋ ਗਿਆ, ਜਿਸ ਕਾਰਨ ਮਨੋਜ ਦਾ ਕਤਲ ਕਰ ਦਿੱਤਾ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement