ਦੇਸ਼ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਾਹਲੇ : ਸਾਧੂ ਸਿੰਘ ਧਰਮਸੋਤ
Published : Apr 8, 2019, 12:34 pm IST
Updated : Apr 8, 2019, 1:09 pm IST
SHARE ARTICLE
Sadhu Singh Dharmsot
Sadhu Singh Dharmsot

ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ...

ਚੰਡੀਗੜ੍ਹ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ ਵਿਚ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਧੀਨ ਨਾਭਾ ਦੀ ਅਨਾਜ ਮੰਡੀ ਵਿਚ ਵੱਡੀ ਰੈਲੀ ਹੋਈ। ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪ੍ਰਦੇਸ਼ ਦਾ ਜਿਨ੍ਹਾ ਵਿਕਾਸ 2 ਸਾਲਾਂ ਵਿਚ ਕੀਤਾ ਹੈ। ਉਨ੍ਹਾਂ ਨੇ ਅਕਾਲੀ ਭਾਜਪਾ ਸਰਕਾਰ ਵੱਲੋਂ ਅਪਣੇ 10 ਸਾਲਾਂ ਵਿਚ ਵੀ ਨਹੀਂ ਕੀਤਾ ਗਿਆ।

Congress rally in upCongress rally 

ਪੂਰੇ ਦੇਸ਼ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ਪਰ ਤੀਖੇ ਰਾਜਨੀਤਿਕ ਹਮਲੇ ਕਰਦੇ ਹੋਏ ਦੋਸ਼ ਲਗਾਇਆ ਕਿ ਅਕਾਲੀ ਭਾਜਪਾ ਸਰਕਾਰ ਨੇ 10 ਸਾਲ ਪੰਜਾਬ ਦੇ ਲੋਕਾਂ ਨੂੰ ਦਬਾ ਕੇ ਲੁੱਟਿਆ ਅਤੇ ਕੇਂਦਰ ਵਿਚ ਇਨ੍ਹੀ ਹਿੱਸੇਦਾਰੀ ਮੋਦੀ ਸਰਕਾਰ ਨੇ ਦਸ਼ ਦੇ ਲੋਕਾਂ ਨੂੰ ਮੁਰਖ ਬਣਾ ਕੇ ਰਾਜ ਕੀਤਾ ਹੈ। ਸੁਖਬੀਰ ਦੱਸਣ ਕਿ ਕੇਂਦਰ ਵਿਚ ਮੋਦੀ ਨੇ ਕਿਸਾਨਾਂ ਨੂੰ ਇਕ ਚਵੱਨੀ ਵੀ ਨਹੀਂ ਦਿੱਤੀ ਅਤੇ ਕੈਪਟਨ ਸਰਕਾਰ ਨੇ ਕਿਸਾਨਾਂ ਦਾ 2-2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ।

Parneet Kaur Parneet Kaur

ਜਦਕਿ ਮੋਦੀ ਨੇ ਵੱਡੇ ਘਰਾਣਿਆਂ ਦਾ ਹੀ ਕਈ ਲੱਖ ਕਰੋੜ ਰੁਪਏ ਦਾ ਕਰਜ਼ ਮੁਆਫ਼ ਕੀਤਾ। ਮਹਾਰਾਣੀ ਕੌਰ ਨੇ ਕਿਹਾ ਕਿ ਅੱਜ ਮੋਦੀ ਸਰਕਾਰ ਨੂੰ ਕੇਂਦਰ ਵਿਚੋਂ ਭਜਾਉਣ ਦੀ ਜਰੂਰਤ ਹੈ, ਜਿਸ ਨਾਲ ਦੇਸ਼ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨਾਭਾ ਹਲਕੇ ਨੇ ਉਨ੍ਹਾਂ ਨੂੰ ਹਮੇਸ਼ਾ ਮਾਣ ਬਖ਼ਸ਼ਿਆ ਹੈ ਅਤੇ ਇਸ ਵਾਰ ਵੀ ਉਨ੍ਹਾਂ ਦਾ ਡਟ ਕੇ ਸਾਥ ਦੇਵਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement