ਸਮਾਗਮ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਬੱਚੀ ਸਮੇਤ 3 ਦੀ ਮੌਤ

By : GAGANDEEP

Published : Apr 8, 2023, 3:20 pm IST
Updated : Apr 8, 2023, 3:39 pm IST
SHARE ARTICLE
photo
photo

ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ

 

ਫਾਜ਼ਿਲਕਾ : ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ  ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਕਾਰ ਸਵਾਰ ਬੱਚੇ ਸਮੇਤ 2 ਔਰਤਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਆਪਣੇ ਹਲਕੇ ਗੁਰਦਾਸਪੁਰ ਤੋਂ ਹੀ ਨਹੀਂ ਸਗੋਂ ਸੰਸਦ ਤੋਂ ਵੀ ਗਾਇਬ ਸੰਨੀ ਦਿਓਲ, ਸਿਰਫ਼ ਦੋ ਦਿਨ ਪਹੁੰਚੇ ਸੰਸਦ 

ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਵਿਆਹ ਸਮਾਗਮ ਤੋਂ ਬਾਅਦ ਫਾਜ਼ਿਲਕਾ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਪਹਿਲਾਂ ਸੜਕ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਤੋਂ ਬਾਅਦ ਬੇਕਾਬੂ ਹੋ ਕੇ ਖੜੇ ਇਕ ਹੋਰ ਟਰੱਕ ਨਾਲ ਟਕਰਾ ਗਈ ।

ਇਹ ਵੀ ਪੜ੍ਹੋ: ਸਿੰਘਾਪੁਰ 'ਚ ਭਾਰਤੀ ਵਿਅਕਤੀ ਨੂੰ ਪੌੜੀਆਂ ਤੋਂ ਸੁੱਟਿਆ ਹੇਠਾਂ, ਮੌਤ

ਹਾਦਸੇ 'ਚ 3 ਲੋਕਾਂ ਦੇ ਮਾਰੇ ਜਾਣ ਕਾਰਨ ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ 4 ਤੋਂ 5 ਲੋਕ ਸਵਾਰ ਸਨ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਨਾਲ ਹੀ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement