Jalandhar News: ਨਿਸ਼ਾਨ ਸਾਹਿਬ ਚੜ੍ਹਾਉਂਦਿਆਂ ਤਾਰਾਂ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Published : Apr 8, 2024, 1:30 pm IST
Updated : Apr 8, 2024, 1:30 pm IST
SHARE ARTICLE
A young man died due to electrocution while offering Nishan Sahib Jalandhar News
A young man died due to electrocution while offering Nishan Sahib Jalandhar News

Jalandhar News: ਤਿੰਨ ਨੌਜਵਾਨ ਜ਼ਖ਼ਮੀ

A young man died due to electrocution while offering Nishan Sahib Jalandhar News: ਜਲੰਧਰ ਦੇ ਭੰਡਾਲ ਹਿੰਮਤ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਭੰਡਾਲ ਜਠੇਰਿਆਂ ਉਤੇ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਮੌਕੇ ਨਿਸ਼ਾਨ ਸਾਹਿਬ ਚੜ੍ਹਾਏ ਜਾਣ ਦੌਰਾਨ ਬਿਜਲੀ ਦੀਆਂ ਤਾਰਾਂ ਨਾਲ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Health News: ਅੱਖਾਂ ਵਿਚ ਜਲਣ-ਖੁਜਲੀ ਤੋਂ ਰਾਹਤ ਲਈ ਅਪਣਾਉ ਘਰੇਲੂ ਨੁਸਖ਼ੇ 

ਮ੍ਰਿਤਕ ਦੀ ਪਹਿਚਾਣ ਜਗਦੀਪ ਸਿੰਘ ਉਰਫ ਜੱਗਾ (26) ਵਜੋਂ ਹੋਈ ਹੈ।  ਜਾਣਕਾਰੀ ਅਨੁਸਾਰ ਅੱਜ ਪਿੰਡ ਦੇ ਹੀ ਨੌਜਵਾਨ ਜਠੇਰਿਆਂ ਉਤੇ ਨਿਸ਼ਾਨ ਸਾਹਿਬ ਦੀ ਰਸਮ ਅਦਾ ਕਰਨ ਲੱਗੇ ਤਾਂ ਬਿਜਲੀ ਦੀ ਤਾਰ ਨਿਸ਼ਾਨ ਸਾਹਿਬ ਦੇ ਪਾਈਪ ਅਤੇ ਤਾਰਾਂ ਨਾਲ ਟਕਰਾ ਗਈ।

ਇਹ ਵੀ ਪੜ੍ਹੋ: Health News: ਹਰਾ ਬਾਦਾਮ ਕਰਦਾ ਹੈ ਭਾਰ ਘਟਾਉਣ ਵਿਚ ਮਦਦ 

ਕਰੰਟ ਲੱਗਣ ਕਾਰਨ 4 ਲੜਕੇ ਜਗਦੀਪ ਸਿੰਘ ਉਰਫ ਜੱਗਾ, ਜਸਵਿੰਦਰ ਸਿੰਘ, ਜਗਦੀਪ ਸਿੰਘ ਤੇ ਅਮਰਜੀਤ ਸਿੰਘ ਵਾਸੀ ਪਿੰਡ ਭੰਡਾਲ ਹਿੰਮਤ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਨੂਰਮਹਿਲ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਇਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿਤਾ। ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A young man died due to electrocution while offering Nishan Sahib Jalandhar News, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement